&NewLine;<p class&equals;"wp-block-paragraph"><strong>ਖੰਨਾ&vert;<&sol;strong> ਖੰਨਾ ਦੀ ਕੇਹਰ ਸਿੰਘ ਕਾਲੋਨੀ ਤੋਂ ਇਕ ਬਹੁਤ ਹੀ ਹੈਰਾਨ ਕਰਦੀ ਖਬਰ ਸਾਹਮਣੇ ਆਈ ਹੈ। ਇਥੇ ਜ਼ਹਿਰੀਲੇ ਲੱਡੂ ਖਾਣ ਨਾਲ ਇਕੋ ਵੇਲੇ 25 ਕੁੱਤਿਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਅਨੁਸਾਰ ਇਨ੍ਹਾਂ ਕੁੱਤਿਆਂ ਨੂੰ ਕਿਸੇ ਅਣਪਛਾਤੇ ਬੰਦੇ ਨੇ ਜ਼ਹਿਰੀਲੇ ਲੱਡੂ ਖਿਲਾਏ&comma; ਜਿਸ ਕਾਰਨ ਤੜਫ ਤੜਫ ਕੇ ਇਨ੍ਹਾਂ ਸਾਰੇ ਕੁੱਤਿਆਂ ਦੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਿਵੇਂ ਹੀ ਕੁੱਤੇ ਦੀ ਮੌਤ ਦੀ ਖਬਰ ਫੈਲੀ ਤਾਂ ਲੋਕਾਂ &&num;8216&semi;ਚ ਹੜਕੰਪ ਮੱਚ ਗਿਆ। ਇਲਾਕਾ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਕੋਲ ਕੁੱਤਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਲਾਕਾ ਵਾਸੀਆਂ ਅਸ਼ੋਕ ਕੁਮਾਰ&comma; ਕਰਮਪਾਲ&comma; ਧੀਰ ਸਿੰਘ&comma; ਕਾਲਾ&comma; ਜੋਗਿੰਦਰ ਸਿੰਘ&comma; ਬੱਬੂ ਅਤੇ ਲਖਵਾਰ ਸਿੰਘ ਨੇ ਦੱਸਿਆ ਕਿ ਕੱਲ੍ਹ ਤੱਕ ਕਰੀਬ 20 ਤੋਂ 25 ਕੁੱਤੇ ਮੁਹੱਲੇ ਵਿੱਚ ਘੁੰਮ ਰਹੇ ਸਨ ਪਰ ਅੱਜ ਇਹ ਸਾਰੇ ਹੀ ਅਚਾਨਕ ਲਾਪਤਾ ਹਨ। ਹੁਣ ਤੱਕ ਪੰਜ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਈ ਲਾਸ਼ਾਂ ਨੂੰ ਲੋਕਾਂ ਨੇ ਦੱਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੇ ਕੁੱਤਿਆਂ ਦੇ ਖਾਣੇ ਵਿੱਚ ਜ਼ਹਿਰ ਦੇ ਕੇ ਮਾਰ ਦਿੱਤਾ ਹੈ। ਲੋਕਾਂ ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ ਇਲਾਕੇ ਵਿੱਚ ਕਈ ਕੁੱਤੇ ਉਲਟੀਆਂ ਕਰ ਰਹੇ ਸਨ&comma; ਜਿਨ੍ਹਾਂ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਲੋਕਾਂ ਨੇ ਦੱਸਿਆ ਕਿ ਕੁੱਤਿਆਂ ਨੂੰ ਜ਼ਹਿਰ ਦੇਣ ਅਤੇ ਮਾਰਨ ਦੇ ਮਾਮਲੇ ਵਿੱਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ&comma; ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨਗਰ ਕੌਂਸਲ ਦੇ ਈਓ ਹਰਪਾਲ ਸਿੰਘ ਵੀ ਟੀਮ ਸਮੇਤ ਜਾਂਚ ਵਿੱਚ ਲੱਗੇ ਹੋਏ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;