<div class&equals;"td&lowbar;block&lowbar;wrap tdb&lowbar;single&lowbar;content tdi&lowbar;76 td-pb-border-top td&lowbar;block&lowbar;template&lowbar;17 td-post-content tagdiv-type" data-td-block-uid&equals;"tdi&lowbar;76">&NewLine;<div class&equals;"tdb-block-inner td-fix-index">&NewLine;<p><strong>ਖੰਨਾ&comma; 2 ਸਿਤੰਬਰ।<&sol;strong> ਖੰਨਾ ਦੇ ਕਸਬਾ ਮਲੌਦ &OpenCurlyQuote;ਚ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ &OpenCurlyQuote;ਚ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮਲੌਦ ਦੇ ਸਿਵਲ ਹਸਪਤਾਲ &OpenCurlyQuote;ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।<&sol;p>&NewLine;<p>ਜਾਣਕਾਰੀ ਅਨੁਸਾਰ ਸੋਮਵਾਰ ਦੁਪਹਿਰ ਕਰੀਬ 1 ਵਜੇ ਇਕ ਨਿੱਜੀ ਬੱਸ ਰਾੜਾ ਸਾਹਿਬ ਤੋਂ ਮਲੌਦ ਜਾ ਰਹੀ ਸੀ। ਪਿੰਡ ਕੁਹਾਲੀ ਨੂੰ ਜਾਂਦੀ ਸੜਕ ਨੇੜੇ ਇਕ ਔਰਤ ਕਾਰ ਚਲਾ ਰਹੀ ਸੀ&comma; ਕਿ ਉਸ ਨੇ ਅਚਾਨਕ ਗੱਡੀ ਲਾਪਰਵਾਹੀ ਨਾਲ ਬੱਸ ਵੱਲ ਮੋੜ ਦਿੱਤੀ। ਕਾਰ ਨੂੰ ਬਚਾਉਂਦੇ ਹੋਏ ਬੱਸ ਰਜਵਾਹਾ ਟਰੈਕ &OpenCurlyQuote;ਤੇ ਚੜ੍ਹ ਗਈ ਅਤੇ ਪਲਟ ਗਈ। ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢ ਕੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ। ਦੱਸਿਆ ਜਾ ਰਿਹਾ ਕਿ 6 ਔਰਤਾਂ ਜ਼ਖਮੀ ਹੋਈਆਂ ਜਿਨ੍ਹਾਂ &OpenCurlyQuote;ਚੋ ਦੋ ਦੇ ਸਿਰ &OpenCurlyQuote;ਤੇ ਸੱਟ ਲੱਗੀ ਹੈ। ਇਨ੍ਹਾਂ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ।<&sol;p>&NewLine;<&sol;div>&NewLine;<&sol;div>&NewLine;<div class&equals;"td&lowbar;block&lowbar;wrap tdb&lowbar;single&lowbar;tags tdi&lowbar;77 td-pb-border-top td&lowbar;block&lowbar;template&lowbar;17" data-td-block-uid&equals;"tdi&lowbar;77"><&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;