<p><strong>ਖੰਨਾ&comma; 23 ਦਸੰਬਰ &vert;<&sol;strong> ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਨਸ਼ਾ ਤਸਕਰ ਨਵੇਂ-ਨਵੇਂ ਤਰੀਕੇ ਬਦਲ ਕੇ ਨਸ਼ਾ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ। ਅਜਿਹਾ ਹੀ ਮਾਮਲਾ ਖੰਨਾ &&num;8216&semi;ਚ ਸਾਹਮਣੇ ਆਇਆ ਹੈ। ਇਥੇ ਝਾਰਖੰਡ ਦਾ ਇਕ ਤਸਕਰ ਆਪਣੇ ਪੱਟ &&num;8216&semi;ਤੇ ਬੰਨ੍ਹ ਕੇ ਅਫੀਮ ਲਿਆ ਰਿਹਾ ਸੀ&comma; ਜਿਸ ਨੂੰ ਚੌਕੀ &&num;8216&semi;ਤੇ ਕਾਬੂ ਕਰ ਲਿਆ ਗਿਆ। ਮੁਲਜ਼ਮ ਦੀ ਪਛਾਣ ਝਾਰਖੰਡ ਦੇ ਚਤਰਾ ਜ਼ਿਲ੍ਹੇ ਦੇ ਪਿੰਡ ਬੰਡੂ ਵਾਸੀ ਰਣਜੀਤ ਕੁਮਾਰ ਸ਼ਾਹੂ ਵਜੋਂ ਹੋਈ ਹੈ। ਉਸ ਦੇ ਕਬਜ਼ੇ &&num;8216&semi;ਚੋਂ 2 ਕਿਲੋ ਅਫੀਮ ਬਰਾਮਦ ਹੋਈ।<&sol;p>&NewLine;<p>ਪੁਲਿਸ ਅਨੁਸਾਰ ਸਬ-ਇੰਸਪੈਕਟਰ ਸੁਖਬੀਰ ਸਿੰਘ ਦੀ ਟੀਮ ਨੇ ਦੋਰਾਹਾ ਵਿਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਰਣਜੀਤ ਕੁਮਾਰ ਬੱਸ ਤੋਂ ਹੇਠਾਂ ਉਤਰ ਗਿਆ ਅਤੇ ਪੁਲਿਸ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗਾ। ਉਸ ਨੂੰ ਘਬਰਾਹਟ ਵਿਚ ਦੇਖ ਕੇ ਪੁਲਿਸ ਨੇ ਉਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਲਿਆ। à¨œà¨¦à©‹à¨‚ ਪੁਲਿਸ ਨੇ ਤਲਾਸ਼ੀ ਲਈ ਤਾਂ ਅਜਿਹਾ ਲੱਗ ਰਿਹਾ ਸੀ ਜਿਵੇਂ ਪੱਟ &&num;8216&semi;ਤੇ ਕੋਈ ਚੀਜ਼ ਹੋਵੇ। ਜਦੋਂ ਪੁਲਿਸ ਨੇ ਕੱਪੜੇ ਉਤਾਰੇ ਤਾਂ ਦੇਖਿਆ ਕਿ ਦੋਵੇਂ ਪੱਟਾਂ &&num;8216&semi;ਤੇ ਬੰਨ੍ਹੇ ਲਿਫਾਫੇ &&num;8216&semi;ਚ ਅਫੀਮ ਲਪੇਟੀ ਹੋਈ ਸੀ।<&sol;p>&NewLine;<p>ਖੰਨਾ ਦੇ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਜਿਸ ਤਰ੍ਹਾਂ ਚੌਕੀ &&num;8216&semi;ਤੇ ਪੂਰੀ ਚੌਕਸੀ ਨਾਲ ਡਿਊਟੀ ਨਿਭਾਈ ਗਈ ਅਤੇ ਬਾਰੀਕੀ ਨਾਲ ਤਲਾਸ਼ੀ ਲਈ ਗਈ&comma; ਇਸੇ ਕਾਰਨ ਪੁਲਿਸ ਨੂੰ ਸਫਲਤਾ ਮਿਲੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;