&NewLine;<p class&equals;"wp-block-paragraph"><strong>ਖੰਨਾ&vert;<&sol;strong> ਦਿੱਲੀ-ਅੰਮ੍ਰਿਤਸਰ ਕੌਮੀ ਰਾਜਮਾਰਗ &OpenCurlyQuote;ਤੇ ਅੱਜ ਵੱਡਾ ਹਾਦਸਾ ਵਾਪਰ ਗਿਆ। ਇਥੇ ਇੱਕ ਬੇਕਾਬੂ ਹੋਇਆ ਟਰੱਕ ਢਾਬੇ ਵਿੱਚ ਜਾ ਵੜਿਆ। ਇਸ ਘਟਨਾ ਵਿੱਚ ਟਰੱਕ ਨੇ ਢਾਬੇ &OpenCurlyQuote;ਤੇ ਕੰਮ ਕਰਨ ਵਾਲੇ ਇੱਕ ਮੁੰਡੇ ਨੂੰ ਟੱਕਰ ਮਾਰ ਦਿੱਤੀ ਜਿਸ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਘਟਨਾ ਦੌਰਾਨ 10 ਤੋਂ 15 ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਹਾਦਸੇ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ।<br><br>ਮੌਕੇ &OpenCurlyQuote;ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸਰਵਿਸ ਲੇਨ &OpenCurlyQuote;ਤੇ ਤੇਜ਼ ਰਫਤਾਰ ਟਰੱਕ ਆ ਰਿਹਾ ਸੀ&comma; ਜਦਕਿ ਨੈਸ਼ਨਲ ਹਾਈਵੇ ਤੋਂ ਇੱਕ ਕਾਰ ਸਰਵਿਸ ਰੋਡ &OpenCurlyQuote;ਤੇ ਆਉਣ ਲੱਗੀ। ਟਰੱਕ ਚਾਲਕ ਨੇ ਵੇਖਦੇ ਹੀ ਟਰੱਕ ਨੂੰ ਤੁਰੰਤ ਮੋੜ ਲਿਆ। ਟਰੱਕ ਢਾਬੇ ਦੇ ਬਾਹਰ ਖੜ੍ਹੇ ਇੱਕ ਕਰਮਚਾਰੀ ਦੇ ਉਪਰ ਚੜ੍ਹ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਹੋਰ ਲੋਕਾਂ ਨੇ ਭੱਜ ਕੇ ਜਿਵੇਂ-ਤਿਵੇਂ ਆਪਣੀ ਜਾਨ ਬਚਾਈ। ਦੱਸਿਆ ਜਾ ਰਿਹਾ ਹੈ ਟਰੱਕ ਡਰਾਈਵਰ ਨਸ਼ੇ ਦੀ ਹਾਲਤ ਵਿੱਚ ਸੀ। ਹਾਦਸੇ ਮਗਰੋਂ ਟਰੱਕ ਥੱਲੇ ਆਏ ਕਰਮਚਾਰੀ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ&comma; ਜਿਸ &OpenCurlyQuote;ਤੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;