<p><strong>ਖੰਨਾ&comma; 18 ਨਵੰਬਰ &vert;<&sol;strong> ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਖੰਨਾ ਦੇ ਲਲਹੇੜੀ ਰੋਡ &&num;8216&semi;ਤੇ ਪੈਟਰੋਲ ਪੰਪ ਦੇ ਸਾਹਮਣੇ ਵਾਪਰੇ ਇਕ ਭਿਆਨਕ ਸੜਕ ਹਾਦਸੇ &&num;8216&semi;ਚ ਮੋਟਰਸਾਈਕਲ ਸਵਾਰਾਂ ਦੀ ਕਾਰ ਨਾਲ ਟੱਕਰ ਹੋ ਗਈ&comma; ਜਿਸ &&num;8216&semi;ਚ 2 ਨੌਜਵਾਨਾਂ ਦੀ ਮੌਤ ਹੋ ਗਈ&comma; ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਰੋਹਿਤ 21 ਸਾਲ ਪੁੱਤਰ ਰੋਡਾ ਸਿੰਘ ਵਾਸੀ ਲੋਹਾਰੀ ਕਲਾਂ ਤੇ ਨਵੀ ਪੁੱਤਰ ਕਰਮ ਸਿੰਘ ਵਾਸੀ ਲੋਹਾਰੀ ਕਲਾਂ ਵਜੋਂ ਹੋਈ ਹੈ&comma; ਜਦਕਿ ਗੰਭੀਰ ਜ਼ਖ਼ਮੀ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ।<&sol;p>&NewLine;<p>ਜਾਣਕਾਰੀ ਅਨੁਸਾਰ ਬਾਈਕ ਸਵਾਰ ਤਿੰਨੇ ਨੌਜਵਾਨ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ। ਜਦੋਂ ਲਲਹੇੜੀ ਰੋਡ ਖੰਨਾ ਵਿਖੇ ਪਹੁੰਚੇ ਤਾਂ ਇਕ ਕਾਰ ਨਾਲ ਟੱਕਰ ਹੋ ਗਈ&comma; ਜਿਸ ਨਾਲ ਦੋਵੇਂ ਨੌਜਵਾਨਾਂ ਦੀ ਮੌਕੇ &&num;8216&semi;ਤੇ ਮੌਤ ਹੋ ਗਈ। ਕਾਰ ਚਾਲਕ ਮੌਕੇ ਤੋਂ ਭੱਜ ਗਿਆ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਨੌਜਵਾਨਾਂ ਦੀਆ ਲਾਸ਼ਾਂ ਨੂੰ ਸਿਵਲ ਹਸਪਤਾਲ ਵਿਚ ਲਿਆਂਦਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;