ਖੰਨਾ : ASI ‘ਤੇ ਨਸ਼ਾ ਸਮੱਗਲਰਾਂ ਨੇ ਕੀਤਾ ਹਮਲਾ, ਗੰਭੀਰ ਜ਼ਖਮੀ ਨੂੰ ਕਰਵਾਇਆ ਹਸਪਤਾਲ ਦਾਖਲ

0
842

ਖੰਨਾ| ਖੰਨਾ ਵਿਚ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬ ਪੁਲਿਸ ਦੇ ਏੇਐਸਆਈ ਉਤੇ ਨਸ਼ਾ ਸਮੱਗਲਰਾਂ ਨੇ ਹਮਲਾ ਕੀਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਵਿਚ ਏਐਸਆਈ ਸੁਖਦੇਵ ਸਿੰਘ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।, ਜਿਥੇ ਉਨ੍ਹਾਂ ਦੀ ਹਾਲਤ ਕਾਫੀ ਸੀਰੀਅਸ ਬਣੀ ਹੋਈ ਹੈ।