<p><strong>ਲੁਧਿਆਣਾ&sol;ਖੰਨਾ&comma; 27 ਅਕਤੂਬਰ<&sol;strong> <strong>&vert;<&sol;strong> ਪਿੰਡ ਅਲੂਣਾ ਪੱਲਾ &OpenCurlyQuote;ਚ ਵਿਆਹ ਵਾਲੇ ਘਰ ਨੂੰ ਅੱਗ ਲੱਗ ਗਈ। ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ । ਘਰ ਵਿਚ ਵਿਆਹ ਰੱਖਿਆ ਸੀ। ਧੀ ਦੇ ਵਿਆਹ ਲਈ ਜੋੜ ਕੇ ਰੱਖੇ ਡੇਢ ਲੱਖ ਰੁਪਏ ਅਤੇ ਦਾਜ ਦਾ ਸਾਮਾਨ ਸੜ ਕੇ ਗਿਆ। ਘਰ ਵਿਚ ਮੌਜੂਦ ਬੱਚੇ ਅਤੇ ਪਰਿਵਾਰਕ ਮੈਂਬਰ ਆਪਣੀ ਜਾਨ ਬਚਾਉਣ ਲਈ ਬਾਹਰ ਭੱਜੇ। ਖੰਨਾ ਫਾਇਰ ਸਟੇਸ਼ਨ ਦੀ ਟੀਮ ਨੇ ਮੌਕੇ &OpenCurlyQuote;ਤੇ ਪਹੁੰਚ ਕੇ ਅੱਗ &OpenCurlyQuote;ਤੇ ਕਾਬੂ ਪਾਇਆ।<&sol;p>&NewLine;<p>ਫਾਇਰਮੈਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਫਾਇਰ ਸਟੇਸ਼ਨ ’ਤੇ ਫੋਨ ਆਇਆ ਸੀ ਕਿ ਅਲੂਣਾ ਪੱਲਾ ’ਚ ਇਕ ਘਰ ਨੂੰ ਅੱਗ ਲੱਗੀ ਹੈ ਅਤੇ ਉਹ ਤੁਰੰਤ ਖੰਨਾ ਤੋਂ ਮੌਕੇ ’ਤੇ ਪੁੱਜੇ। ਉਥੇ ਹਾਲਾਤ ਅਜਿਹੇ ਸਨ ਕਿ ਪੂਰੇ ਘਰ ਨੂੰ ਅੱਗ ਲੱਗ ਗਈ ਸੀ ਤਾਂ ਅੱਗ &OpenCurlyQuote;ਤੇ ਕਾਬੂ ਪਾਇਆ ਗਿਆ। ਅੱਗ ਨੂੰ ਨੇੜਲੇ ਘਰਾਂ ਤੱਕ ਫੈਲਣ ਤੋਂ ਰੋਕਿਆ ਗਿਆ। ਜਦੋਂ ਤੱਕ ਅੱਗ &OpenCurlyQuote;ਤੇ ਕਾਬੂ ਪਾਇਆ ਗਿਆ&comma; ਉਦੋਂ ਤੱਕ ਘਰ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।<&sol;p>&NewLine;<p>ਸਤਨਾਮ ਦੀ ਬੇਟੀ ਦੇ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਸਤਨਾਮ ਸਿੰਘ ਮਜ਼ਦੂਰੀ ਕਰਦਾ ਹੈ। ਉਸਨੇ ਆਪਣੀ ਧੀ ਦੇ ਵਿਆਹ ਲਈ ਇੱਕ-ਇੱਕ ਚੀਜ਼ ਖਰੀਦ ਕੇ ਜੋੜ ਕੇ ਰੱਖੀ ਹੋਈ ਸੀ। ਸ਼ਾਰਟ-ਸਰਕਟ ਕਾਰਨ ਅੱਗ ਫੈਲ ਗਈ। ਅੱਗ ਨਾਲ ਸਾਰਾ ਸਾਮਾਨ ਸੜ ਗਿਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;