&NewLine;<p class&equals;"wp-block-paragraph"><strong>ਕਰਨਾਲ<&sol;strong>&period; ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਸ਼ਨੀਵਾਰ&nbsp&semi;ਨੂੰ ਐੱਨਡੀਆਰਆਈ ਦੇ ਮੈਦਾਨ ਵਿਚ 37ਵੀਂ ਪਸ਼ੂ ਪ੍ਰਦਰਸ਼ਨੀ ਦੇ ਦੂਜੇ ਦਿਨ ਬਤੌਰ ਮੁੱਖ ਮੇਹਮਾਨ ਦੇ ਤੌਰ &OpenCurlyQuote;ਤੇ ਪਸ਼ੂਪਾਲਕਾਂ ਦੇ ਵਿਚ ਪਹੁੰਚੇ। ਇਸ ਦੌਰਾਨ ਉਹਨਾਂ ਨੇ ਊਂਠ ਦੀ ਸਵਾਰੀ ਕਰਦੇ ਹੋਏ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਅਤੇ ਪਸ਼ੂ ਪਾਲਕਾਂ ਨਾਲ ਆਪਣੇ ਵਿਚਾਰ ਸਾਂਝਾ ਕੀਤੇ। ਖੱਟੜ ਨੇ ਪਸ਼ੂਆਂ ਦੇ ਖੇਲ ਦਾ ਪ੍ਰਦਰਸ਼ਨ ਵੀ ਦੇਖਿਆ ਤੇ ਵਿਜੇਤਾ ਪਸ਼ੂ ਪਾਲਕਾਂ ਨੂੰ ਵਧਾਈ ਦਿੱਤੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਖੱਟੜ ਨੇ ਪੱਤਰਕਾਰਾਂ ਨੂੰ ਕਰੋਨਾ ਵਾਇਰਸ ਬਾਰੇ ਵੀ ਦੱਸਿਆ ਕਿ ਇਸ ਵਾਇਰਸ ਤੋਂ ਡਰਨ ਦੀ ਜ਼ਰੂਰਤ ਨਹੀਂ ਬਲਕਿ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਉਹਨਾਂ ਇਹ ਵੀ ਕਿਹਾ ਕਿ ਇਸ ਵਾਇਰਸ ਤੋ ਬਚਣ ਲਈ ਹਰਿਆਣਾ ਸਰਕਾਰ ਨੇ ਪੂਰੇ ਇੰਤਜਾਮ ਕਰ ਦਿੱਤੇ ਹਨ। ਖੱਟੜ ਨੇ ਕਿਹਾ ਕਿ ਆਉਣ ਵਾਲੇ ਦਿਨਾਂ &OpenCurlyQuote;ਚ ਕੋਈ ਵੀ ਰੈਲੀ ਨਹੀਂ ਹੋਵੇਗੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong>&nbsp&semi;ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ&nbsp&semi;&nbsp&semi;&OpenCurlyQuote;ਤੇ ਕਲਿੱਕ ਕਰੋ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;