&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਪੰਜਾਬ ਮੰਤਰੀ ਮੰਡਲ ਦਾ ਅੱਜ ਚੌਥੀ ਵਾਰ ਵਿਸਥਾਰ ਹੋਇਆ ਹੈ। ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿੱਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ। ਇਸ ਤੋਂ ਬਾਅਦ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਹੋ ਸਕਦਾ ਹੈ। <&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;05&sol;sdvs&period;jpg" alt&equals;"" class&equals;"wp-image-58817"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਜਿਸ ਨੂੰ ਮੁੱਖ ਮੰਤਰੀ ਨੇ ਅੱਗੇ ਪ੍ਰਵਾਨਗੀ ਲਈ ਰਾਜਪਾਲ ਨੂੰ ਭੇਜ ਦਿੱਤਾ। ਮਨਜ਼ੂਰੀ ਤੋਂ ਬਾਅਦ ਨਵੇਂ ਮੰਤਰੀਆਂ ਦੀ ਸਹੁੰ ਚੁੱਕਣ ਲਈ ਰਾਜਪਾਲ ਤੋਂ ਸਮਾਂ ਲਿਆ ਗਿਆ। ਸੂਤਰਾਂ ਮੁਤਾਬਕ ਨਿੱਝਰ ਨੇ ਸਰਕਾਰ ਵੱਲੋਂ ਵਿਜੀਲੈਂਸ ਜਾਂਚ ਦਾ ਖੁੱਲ੍ਹ ਕੇ ਵਿਰੋਧ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕੁਰਸੀ ਗਵਾਉਣੀ ਪਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਨਿੱਝਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 15 ਮਹੀਨਿਆਂ ਵਿੱਚ ਕੁਰਸੀ ਗੁਆਉਣ ਵਾਲੇ ਤੀਜੇ ਮੰਤਰੀ ਹਨ। ਇਸ ਤੋਂ ਪਹਿਲਾਂ ਡਾ&colon; ਵਿਜੇ ਸਿੰਗਲਾ ਅਤੇ ਫ਼ੌਜਾ ਸਿੰਘ ਸਰਾਰੀ ਨੂੰ ਹਟਾਇਆ ਜਾ ਚੁੱਕਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;