&NewLine;<p class&equals;"wp-block-paragraph"><strong>ਅੰਮ੍ਰਿਤਸਰ&vert;<&sol;strong> ਅੰਮ੍ਰਿਤਸਰ ਜ਼ਿਲ੍ਹੇ ਵਿੱਚ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਜਸਕੀਰਤ ਸਿੰਘ ਲਾਲਾ ਨੂੰ ਮੁਰਾਦਪੁਰਾ ਤੋਂ ਕੁਝ ਵਿਅਕਤੀਆਂ ਨੇ ਬੰਦੂਕ ਦੀ ਨੋਕ ’ਤੇ ਅਗਵਾ ਕਰ ਲਿਆ ਸੀ। ਕਾਰ ਵਿਚ ਬੈਠਦਿਆਂ ਹੀ ਲਾਲੇ ਨੇ ਆਪਣੇ ਭਰਾ ਸ਼ੇਰਾ ਨੂੰ ਕਾਲ ਲਗਾ ਕੇ ਫ਼ੋਨ ਹੋਲਡ ਉਤੇ ਰੱਖ ਦਿੱਤਾ। ਸ਼ੇਰਾ ਬਦਮਾਸ਼ਾਂ ਦੀ ਪੂਰੀ ਗੱਲਬਾਤ ਸੁਣਦਾ ਹੋਇਆ ਠਿਕਾਣੇ ਤੇ ਪਹੁੰਚ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਕਾਰ ਦੀ ਖਿੜਕੀ ਰਾਹੀਂ ਦਿਖਾਇਆ ਗਿਆ ਹਥਿਆਰ<br><&sol;strong>ਬਦਮਾਸ਼ਾਂ ਨੇ ਕਾਰ ਦੀ ਖਿੜਕੀ ਰਾਹੀਂ ਸ਼ੇਰਾ ਨੂੰ ਪਿਸਤੌਲ ਦਿਖਾਈ ਅਤੇ ਲਾਲਾ ਨੂੰ ਸੜਕ &&num;8216&semi;ਤੇ ਛੱਡ ਕੇ ਫਰਾਰ ਹੋ ਗਏ। ਗੁੱਸੇ &&num;8216&semi;ਚ ਆਏ ਸ਼ੇਰਾ ਨੇ ਅਗਵਾਕਾਰਾਂ ਦੀ ਕਾਰ ਦੀ ਭੰਨ-ਤੋੜ ਵੀ ਕੀਤੀ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਜਸਕੀਰਤ ਸਿੰਘ ਲਾਲਾ ਨੇ ਦੱਸਿਆ ਕਿ ਉਹ ਪਿੰਡ ਬੱਲ ਖੁਰਦ ਦਾ ਰਹਿਣ ਵਾਲਾ ਹੈ। ਜੱਗੂ ਭਗਵਾਨਪੁਰੀਆ ਨੇ ਪੁਰਾਣੀ ਰੰਜਿਸ਼ ਕਾਰਨ ਮੈਨੂੰ ਮਾਰਨ ਲਈ ਆਪਣੇ ਗੁੰਡੇ ਭੇਜੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਜੱਗੂ ਨੇ ਭਰਾ ਕੰਦੋਵਾਲੀਆ ਨੂੰ ਵੀ ਮਾਰਿਆ<br><&sol;strong>ਲਾਲਾ ਅਨੁਸਾਰ ਇਸ ਤੋਂ ਪਹਿਲਾਂ ਉਸ ਦੇ ਭਰਾ ਰਾਣਾ ਕੰਦੋਵਾਲੀਆ ਨੂੰ ਵੀ ਜੱਗੂ ਨੇ ਮਾਰਿਆ ਸੀ। ਹੁਣ ਉਹ ਉਸ ਨੂੰ ਵੀ ਮਾਰਨਾ ਚਾਹੁੰਦਾ ਹੈ। ਕਰੇਟਾ ਕਾਰ &&num;8216&semi;ਚ ਆਏ ਲੋਕਾਂ ਨੇ ਉਸ ਨੂੰ ਇਸ਼ਾਰਾ ਕਰਕੇ ਆਪਣੇ ਕੋਲ ਬੁਲਾਇਆ। ਉਹ ਉਨ੍ਹਾਂ ਦੀ ਗੱਲ ਸੁਣਨ ਗਿਆ ਤਾਂ ਉਨ੍ਹਾਂ ਨੇ ਪਿਸਤੌਲ ਉਸ ਦੀ ਕਮਰ &&num;8216&semi;ਤੇ ਰੱਖ ਦਿੱਤੀ। ਉਸ ਨੂੰ ਕਾਰ ਵਿਚ ਬੈਠਣ ਲਈ ਕਹਿਣ ਲੱਗੇ। ਲਾਲਾ ਨੇ ਤੁਰੰਤ ਆਪਣੇ ਭਰਾ ਸ਼ਮਸ਼ੇਰ ਸਿੰਘ ਸ਼ੇਰਾ ਕਾਲ ਲਾ ਲਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਗੁੱਸੇ &&num;8216&semi;ਚ ਆ ਕੇ ਬਦਮਾਸ਼ਾਂ ਦੀ ਕਾਰ ਭੰਨ ਦਿੱਤੀ<br><&sol;strong>ਲਾਲੇ ਨਾਲ ਬਦਮਾਸ਼ਾਂ ਦੀ ਬਹਿਸ ਸੁਣ ਕੇ ਸ਼ੇਰਾ ਨੂੰ ਟਿਕਾਣੇ ਦਾ ਪਤਾ ਲੱਗਾ। ਕੁਝ ਲੋਕਾਂ ਦੀ ਮਦਦ ਨਾਲ ਉਹ ਗੱਡੀ ਨੂੰ ਟਰੇਸ ਕਰਕੇ ਸੰਗਤਪੁਰਾ ਛਾਉਣੀ ਪਹੁੰਚ ਗਿਆ। ਸ਼ੇਰਾ ਅਨੁਸਾਰ ਉਹ ਬਾਈਕ &&num;8216&semi;ਤੇ ਜਾ ਰਿਹਾ ਸੀ ਕਿ ਉਸ ਨੂੰ ਦੇਖ ਕੇ ਬਦਮਾਸ਼ਾਂ ਨੇ ਕਾਰ ਰੋਕ ਲਈ ਅਤੇ ਖਿੜਕੀ ਰਾਹੀਂ ਹਥਿਆਰ ਦਿਖਾਉਣ ਲੱਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਦੋਂ ਬਦਮਾਸ਼ਾਂ ਦਾ ਪਿੱਛਾ ਕੀਤਾ ਗਿਆ ਤਾਂ ਉਹ ਇੱਕ ਗਲੀ ਵਿੱਚ ਵੜ ਕੇ ਫਰਾਰ ਹੋ ਗਏ। ਲਾਲੇ ਨੂੰ ਬਚਾਉਣ ਲਈ ਉਸ ਨੇ ਇਨ੍ਹਾਂ ਬਦਮਾਸ਼ਾਂ ਦੀ ਕਾਰ ਦੀ ਭੰਨ-ਤੋੜ ਵੀ ਕੀਤੀ। ਉਹ ਪ੍ਰਸ਼ਾਸਨ ਤੋਂ ਮੰਗ ਕਰਦਾ ਹੈ ਕਿ ਉਸ ਨੂੰ ਇਨ੍ਹਾਂ ਗੈਂਗਸਟਰਾਂ ਤੋਂ ਬਚਾਇਆ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;