&NewLine;<p class&equals;"wp-block-paragraph"><strong>ਰੋਪੜ।<&sol;strong> ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਕੀਰਤਪੁਰ ਸਾਹਿਬ ਨੇੜੇ ਲੋਹੰਡ-ਭਰਤਗੜ੍ਹ ਰੇਲ ਪਟੜੀ &OpenCurlyQuote;ਤੇ ਚਾਰ ਬੱਚੇ ਰੇਲਗੱਡੀ ਦੀ ਲਪੇਟ &OpenCurlyQuote;ਚ ਆ ਗਏ। ਇਸ ਹਾਦਸੇ &OpenCurlyQuote;ਚ ਦੋ ਬੱਚਿਆਂ ਦੀ ਮੌਕੇ &OpenCurlyQuote;ਤੇ ਹੀ ਮੌਤ ਹੋ ਗਈ&comma; ਜਦਕਿ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇੱਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਬੱਚੇ ਰੇਲਵੇ ਟਰੈਕ ਦੇ ਕੋਲ ਖੇਡ ਰਹੇ ਸਨ। ਇਸੇ ਦੌਰਾਨ ਅਚਾਨਕ ਇੱਕ ਟਰੇਨ ਆਈ ਅਤੇ ਉਹ ਉਸ ਦੀ ਲਪੇਟ ਵਿੱਚ ਆ ਗਏ। ਆਲੇ-ਦੁਆਲੇ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ &OpenCurlyQuote;ਤੇ ਪਹੁੰਚੀ ਪੁਲਸ ਨੇ ਦੋ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਪਰ ਇਕ ਦੀ ਰਸਤੇ &OpenCurlyQuote;ਚ ਹੀ ਮੌਤ ਹੋ ਗਈ। ਸਾਰੇ ਬੱਚੇ ਬਾਹਰਲੇ ਰਾਜਾਂ ਦੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;