&NewLine;<p class&equals;"wp-block-paragraph"><strong>ਕਰਨਾਲ &vert;<&sol;strong> ਹਰਿਆਣਾ ਸਰਕਾਰ ਨੇ ਕਰਨਾਲ &&num;8216&semi;ਚ ਮੋਬਾਇਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਦਰਅਸਲ&comma; ਹਰਿਆਣਾ ਦੇ ਕਰਨਾਲ ਜ਼ਿਲ੍ਹਾ ਸਕੱਤਰੇਤ ਦੇ ਬਾਹਰ ਕਿਸਾਨ ਪੱਕਾ ਧਰਨਾ ਲੈ ਕੇ ਬੈਠੇ ਹੋਏ ਹਨ। <strong>ਸਰਕਾਰ ਅਤੇ ਕਿਸਾਨਾਂ ਵਿਚਾਲੇ ਦੂਜੇ ਦਿਨ ਹੋਈ ਗੱਲਬਾਤ ਵੀ ਬੇਸਿੱਟਾ ਰਹੀ ਹੈ।<&sol;strong><&sol;p>&NewLine;&NewLine;&NewLine;&NewLine;<h2 class&equals;"wp-block-heading" id&equals;"ਗੁਰਨਾਮ-ਸਿੰਘ-ਚਢੂਨੀ-ਨੇ-ਕੀ-ਕਿਹਾ">ਗੁਰਨਾਮ ਸਿੰਘ ਚਢੂਨੀ ਨੇ ਕੀ ਕਿਹਾ<&sol;h2>&NewLine;&NewLine;&NewLine;&NewLine;<p class&equals;"wp-block-paragraph">ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਇਹ ਆਸਾਨੀ ਨਾਲ ਮੰਨਣ ਵਾਲੇ ਨਹੀਂ ਪਰ ਅਸੀਂ ਵੀ ਉੱਠਣ ਵਾਲੇ ਨਹੀਂ ਹਾਂ। ਚਢੂਨੀ ਨੇ ਕਿਹਾ ਕਿ ਹੁਣ ਇਹ ਕਦੋਂ ਮੰਨਣਗੇ&comma; ਕਦੋਂ ਨਹੀਂ ਪਰ ਸਾਡੀ ਲੜਾਈ ਵੀ ਜਾਰੀ ਰਹੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਦਿੱਲੀ ਧਰਨੇ ਨੂੰ ਕਮਜ਼ੋਰ ਕਰਨ ਲਈ ਭਾਜਪਾ ਅਜਿਹੀਆਂ ਨੀਤੀਆਂ ਅਪਣਾ ਰਹੀ ਹੈ ਪਰ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਣਾ ਪੈਂਦਾ ਹੈ।<&sol;p>&NewLine;&NewLine;&NewLine;&NewLine;<h2 class&equals;"wp-block-heading">ਅਸੀਂ ਨਿਰਪੱਖ&comma; ਜਾਂਚ ਲਈ ਤਿਆਰ ਪਰ&&num;8230&semi;- ਗ੍ਰਹਿ ਮੰਤਰੀ<&sol;h2>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Anil-Vij&period;jpg" alt&equals;"" data-id&equals;"20634" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Anil-Vij&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;20634" class&equals;"wp-image-20634"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ&comma; &&num;8220&semi;ਕਿਸਾਨ ਕਰਨਾਲ ਵਿੱਚ ਅੰਦੋਲਨ ਕਰ ਰਹੇ ਹਨ&comma; ਇਹ ਉਨ੍ਹਾਂ ਦਾ ਲੋਕਤੰਤਰਿਕ ਅਧਿਕਾਰ ਹੈ ਅਤੇ ਸਾਡੇ ਅਧਿਕਾਰੀ ਲਗਾਤਾਰ ਉਨ੍ਹਾਂ ਨਾਲ ਗੱਲਬਾਤ ਵੀ ਕਰ ਰਹੇ ਹਨ।&&num;8221&semi; ਗੱਲਬਾਤ ਲੋਕਤੰਤਰ ਦਾ ਅਨਿੱਖੜਵਾਂ ਅੰਗ ਹੈ ਪਰ <strong>ਜੋ ਜਾਇਜ਼ ਮੰਗਾਂ ਹੋਣਗੀਆਂ&comma; ਓਹੀ ਮੰਨੀਆਂ ਨਹੀਂ ਜਾਣਗੀਆਂ।&&num;8221&semi;<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"><strong>&&num;8220&semi;ਹੁਣ ਅਸੀਂ ਕਿਸੇ ਦੇ ਕਹਿਣ &&num;8216&semi;ਤੇ ਕਿਸੇ ਨੂੰ ਫਾਂਸੀ ਤਾਂ ਲਾ ਨਹੀਂ ਸਕਦੇ ਕਿ ਦੇਸ਼ ਦਾ ਆਈਪੀਸੀ ਵੱਖ ਤੇ ਕਿਸਾਨਾਂ ਦਾ ਵੱਖ ਹੈ&comma; ਅਜਿਹਾ ਤਾਂ ਨਹੀਂ ਹੋ ਸਕਦਾ।&&num;8221&semi;<&sol;strong><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h2 class&equals;"wp-block-heading">ਕੀ ਹੈ ਮਾਮਲਾ<&sol;h2>&NewLine;&NewLine;&NewLine;&NewLine;<p class&equals;"wp-block-paragraph">ਬੀਤੇ ਮੰਗਲਵਾਰ ਤੋਂ ਕਿਸਾਨ ਮਿੰਨੀ ਸਕੱਤਰੇਤ ਦੇ ਸਾਹਮਣੇ ਧਰਨੇ &&num;8216&semi;ਤੇ ਬੈਠੇ ਹੋਏ ਹਨ ਅਤੇ ਉਨ੍ਹਾਂ ਨੇ ਮੰਗਾਂ ਨਾ ਮੰਨੇ ਜਾਣ ਤੱਕ ਧਰਨੇ ਨੂੰ ਹੋਰ ਪੱਕਾ ਤੇ ਵਿਸ਼ਾਲ ਕਰਨ ਦਾ ਐਲਾਨ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਕਿਸਾਨ 28 ਅਗਸਤ ਨੂੰ ਕਰਨਾਲ ਵਿੱਚ ਕਿਸਾਨਾਂ &&num;8216&semi;ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਕਰਨਾਲ ਦੀ ਦਾਣਾ ਮੰਡੀ ਵਿੱਚ ਮਹਾਪੰਚਾਇਤ ਲਈ ਇਕੱਠੇ ਹੋਏ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਥੇਬੰਦੀਆਂ ਦੀ ਪ੍ਰਸ਼ਾਸਨ ਕੋਲੋਂ ਮੰਗ ਹੈ ਕਿ 28 ਅਗਸਤ ਨੂੰ ਕਰਨਾਲ ਵਿੱਚ ਕਿਸਾਨਾਂ &&num;8216&semi;ਤੇ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਅਧਿਕਾਰੀ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ ਨੇ ਇਹ ਵੀ ਕਿਹਾ ਕਿ ਜੇਕਰ ਮਾਮਲਾ ਦਰਜ ਨਹੀਂ ਹੁੰਦਾ ਤਾਂ ਘੱਟੋ-ਘੱਟ ਉਸ ਨੂੰ ਸਸਪੈਂਡ ਹੀ ਕਰ ਦਿੱਤਾ ਜਾਵੇ। ਹਾਲਾਂਕਿ&comma; ਇਸ ਨੂੰ ਲੈ ਕੇ ਪ੍ਰਸ਼ਾਸਨ ਨਾਲ ਕਿਸਾਨਾਂ ਦੀ 11 ਮੈਂਬਰੀ ਕਮੇਟੀ ਦੀ 2 ਵਾਰ ਗੱਲਬਾਤ ਵੀ ਹੋਈ ਪਰ ਕੋਈ ਸਿੱਟਾ ਨਹੀਂ ਨਿਕਲ ਸਕਿਆ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;