&NewLine;<p class&equals;"wp-block-paragraph"><br>ਅੱਜ ਤੜਕਸਾਰ ਗੈਂਗਸਟਰ ਦੀਪਕ ਟੀਨੂੰ CIA ਸਟਾਫ਼ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। ਪੁਲਸ ਵਲੋਂ ਗੈਂਗਸਟਰ ਨੂੰ ਰਿਮਾਂਡ &OpenCurlyQuote;ਤੇ ਕਪੂਰਥਲਾ ਜੇਲ ਲਿਆਇਆ ਗਿਆ ਸੀ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਮਰਡਰ ਮਾਮਲੇ &OpenCurlyQuote;ਚ ਏ ਕੈਟਾਗਰੀ ਦੇ ਗੈਂਗਸਟਰ ਦੀਪਕ ਟੀਨੂੰ ਨੂੰ ਮਾਨਸਾ ਪੁਲਸ ਵੱਲੋਂ ਪੁੱਛਗਿੱਛ ਲਈ ਲਿਆਂਦਾ ਗਿਆ ਸੀ ਅਤੇ ਉਸ ਦੇ ਇਸ਼ਾਰੇ &OpenCurlyQuote;ਤੇ ਪੁਲਸ ਕਿਤੇ ਛਾਪਾਮਾਰੀ ਕਰਨ ਜਾ ਰਹੀ ਸੀ ਕਿ ਰਸਤੇ &OpenCurlyQuote;ਚ ਪੁਲਸ ਨੂੰ ਚਕਮਾ ਦੇ ਕੇ ਦੀਪਕ ਟੀਨੂੰ ਫਰਾਰ ਹੋ ਗਿਆ &vert; à¨ªà©‚ਰੇ ਪੰਜਾਬ &OpenCurlyQuote;ਚ ਗੈਂਗਸਟਰ ਦੀ ਭਾਲ ਨੂੰ ਲੈ ਕੇ ਪੁਲਸ ਵਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ<&sol;p>&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2022&sol;10&sol;sidhu-1&period;jpg"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;10&sol;sidhu-2&period;jpg" alt&equals;"" class&equals;"wp-image-31789"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸਣਯੋਗ ਹੈ ਕਿ ਤਿਹਾੜ ਜੇਲ &OpenCurlyQuote;ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਕਪੂਰਥਲਾ ਜੇਲ &OpenCurlyQuote;ਚ ਬੰਦ ਗੈਂਗਸਟਰ ਦੀਪਕ ਟੀਨੂੰ ਮਾਨਸਾ ਨਾਲ ਕਾਨਫਰੰਸ ਕਾਲ ਹੋਈ ਸੀ&comma; ਜਿਸ ਤੋਂ ਬਾਅਦ ਉਹ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ &OpenCurlyQuote;ਚ ਸ਼ਾਮਲ ਸੀ। ਟੀਨੂੰ ਦਾ ਵੀ ਸਿੱਧੂ ਮੂਸੇਵਾਲਾ ਦੇ ਕਤਲ ਚ ਹੱਥ ਸੀ। ਉਸ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਆਏ ਗੈਂਗਸਟਰਾਂ ਨੂੰ ਬੈਅਕਪ ਮਦਦ ਮੁਹੱਇਆ ਕਰਵਾਈ ਸੀ। ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਨਜ਼ਦੀਕੀ ਹੈ। ਇਸੇ ਕਤਲ ਕੇਸ ਚ ਇਸ ਨੂੰ ਮਾਨਸਾ ਲਿਆਂਦਾ ਗਿਆ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;