&NewLine;<p class&equals;"wp-block-paragraph">ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਤੇ ਉਨ੍ਹਾਂ ਦੇ ਕਤਲ ਦੇ ਇਨਸਾਫ਼ ਦੀ ਮੰਗ ਕਰਦਾ ਪੰਜਾਬੀ ਗਾਉਣ ਵਾਲੀ ਗਾਇਕਾ ਜੈਨੀ ਜੌਹਲ ਇਕ ਫੇਮਸ ਪੰਜਾਬੀ ਸਿੰਗਰ ਹੈ&comma; ਜਿਸ ਦਾ ਜਨਮ ਸਿੱਖ ਪਰਿਵਾਰ &&num;8216&semi;ਚ 18 ਅਪ੍ਰੈਲ 1993 ਨੂੰ ਜਲੰਧਰ ਚ ਹੋਇਆ। ਜੈਨੀ ਜੌਹਲ ਨੇ ਆਪਣੇ ਗਾਇਕੀ ਕਰੀਅਰ ਦੀ ਸ਼ੁਰੂਆਤ 2015 ਚ &&num;8216&semi;ਯਾਰੀ ਜੱਟੀ ਦੀ&&num;8217&semi; ਗੀਤ ਨਾਲ ਕੀਤੀ ਸੀ। ਜੈਨੀ ਨੇ ਆਪਣੀ ਕਾਲਜ ਦੀ ਪੜਾਈ ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ ਜਲੰਧਰ ਤੋਂ ਪੂਰੀ ਕੀਤੀ। ਉਹ ਸਿੱਖਿਆ ਯੋਗਤਾ ਵੋਕਲ ਵਿਚ ਮਾਸਟਰ ਹੈ। ਉਨ੍ਹਾਂ ਦੀ ਮਾਤਾ ਦਾ ਨਾਂ ਆਰ&period; ਕੇ&period; ਜੌਹਲ ਹੈ&comma; ਜੋ ਫੈਸ਼ਨ ਡਿਜ਼ਾਇਨਰ ਹਨ। ਜੈਨੀ ਦੇ 2 ਭਰਾ ਅਭਿਜੀਤ ਅਤੇ ਅਜ਼ਾਦਬੀਰ ਜੌਹਲ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜੈਨੀ ਜੌਹਲ ਇਕ ਰਾਈਟਰ ਹੈ&comma; ਜ਼ਿਆਦਾਤਰ ਗਾਣੇ ਉਨ੍ਹਾਂ ਆਪਣੇ ਲਿਖੇ ਹੀ ਗਾਏ ਹਨ। &&num;8216&semi;ਲੈਟਰ ਟੂ CM&&num;8217&semi; ਉਨ੍ਹਾਂ ਆਪ ਲਿਖਿਆ ਹੈ&comma; ਜੋ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਤੇ ਉਨ੍ਹਾਂ ਦੇ ਕਤਲ ਦੇ ਇਨਸਾਫ਼ ਦੀ ਮੰਗ ਕਰਦਾ ਹੈ। à¨—ੀਤ ਵਿੱਚ ਗਾਇਕਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਸਿੱਧੇ ਤੌਰ ਤੇ ਸੰਬੋਧਨ ਕਰਦਿਆਂ ਪੁੱਛਿਆ ਕਿ ਸਿੱਧੂ ਦੇ ਕਤਲ ਨੂੰ 4 ਮਹੀਨੇ ਬੀਤ ਚੁੱਕੇ ਹਨ ਪਰ ਦੱਸੋ ਇਨਸਾਫ਼ ਕਿਥੇ ਹੈ।ਇਸ ਸਭ ਤੋਂ ਇਲਾਵਾ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਕਸਟੱਡੀ ਵਿੱਚੋਂ ਫਰਾਰ ਹੋਣ ਨੂੰ ਲੈ ਕੇ ਵੀ ਪ੍ਰਸ਼ਾਸਨ ਨੂੰ ਨਿਸ਼ਾਨੇ &OpenCurlyQuote;ਤੇ ਲਿਆ ਹੈ। ਇਸ ਗੀਤ ਨੂੰ ਸਿੱਧੂ ਦੇ ਚਾਹੁਣ ਵਾਲਿਆਂ ਵੱਲੋਂ ਬੇਹੱਦ ਪਿਆਰ ਦਿੱਤਾ ਜਾ ਰਿਹਾ ਸੀ ਪਰ ਇਸ ਗੀਤ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<pre class&equals;"wp-block-preformatted"><&sol;pre>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;&NewLine;&NewLine;<pre class&equals;"wp-block-preformatted">ਜੈ<&sol;pre>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;