&NewLine;<p class&equals;"wp-block-paragraph"><strong>ਜਲੰਧਰ &vert;<&sol;strong> ਲਾਡੋਵਾਲ ਟੋਲ ਪਲਾਜ਼ਾ ਵੀਰਵਾਰ ਨੂੰ 12 ਵਜੇ ਵਧੀ ਹੋਈ ਕੀਮਤ ਨਾਲ ਖੋਲ੍ਹਿਆ ਗਿਆ। ਰਾਤ 9 ਵਜੇ ਤੱਕ ਲਗਾਤਾਰ ਜਾਮ ਲੱਗਾ ਰਿਹਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ ਦੇ ਅੰਦੋਲਨ ਤੋਂ ਬਾਅਦ ਜਿਵੇਂ ਹੀ ਨਵੀਆਂ ਟੋਲ ਦਰਾਂ ਲਾਗੂ ਹੋਈਆਂ ਤਾਂ ਕਿਸਾਨਾਂ ਵੱਲੋਂ ਚਿਤਾਵਨੀ ਦਿੰਦਿਆਂ 16 ਦਸੰਬਰ ਨੂੰ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ ਸੀ। ਮੈਸੇਜ ਵਾਇਰਲ ਹੋਣ ਤੋਂ ਬਾਅਦ ਵੀਰਵਾਰ ਦੁਪਹਿਰ ਨੂੰ ਪਲਾਜ਼ਾ ਖੋਲ੍ਹਿਆ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਟਰੱਕ ਤੇ ਬੱਸ ਡਰਾਈਵਰਾਂ ਨੇ ਵਧੀਆਂ ਕੀਮਤਾਂ ਦਾ ਵਿਰੋਧ ਕੀਤਾ ਪਰ ਕੋਈ ਵੀ ਸੰਸਥਾ ਸਹਾਇਤਾ ਲਈ ਅੱਗੇ ਨਾ ਆਈ ਤਾਂ ਲੋਕ ਟੋਲ ਦੇ ਕੇ ਲੰਘਣ ਲੱਗੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਟਰੱਕ ਡਰਾਈਵਰਾਂ ਮੋਹਨ ਲਾਲ&comma; ਰਵਿੰਦਰ ਸਿੰਘ&comma; ਬਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅੰਦੋਲਨ ਨੂੰ ਲਗਾਤਾਰ ਸਮਰਥਨ ਦਿੱਤਾ ਪਰ ਹੁਣ ਲੋਕਾਂ ਦੀ ਮੰਗ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;