ਸੋਨੀ ਮਾਨ ਵੱਲੋਂ ਲਾਏ ਆਰੋਪਾਂ ਤੋਂ ਬਾਅਦ ਖੁੱਲ੍ਹ ਕੇ ਬੋਲਿਆ ਲੱਖਾ ਸਿਧਾਣਾ, ਵੇਖੋ Video

0
1209

ਚੰਡੀਗੜ੍ਹ | ਗਾਇਕਾ ਤੇ ਮਾਡਲ ਸੋਨੀ ਮਾਨ ਦੇ ਘਰ ‘ਤੇ ਹੋਈ ਫਾਇਰਿੰਗ ਤੋਂ ਬਾਅਦ ਸੋਨੀ ਮਾਨ ਨੇ ਲੱਖਾ ਸਿਧਾਣਾ ‘ਤੇ ਆਰੋਪ ਲਾਉਂਦਿਆਂ ਕਿਹਾ ਕਿ ਸਾਨੂੰ ਪਹਿਲਾਂ ਵੀ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ ਹਨ ਤੇ ਹੁਣ ਸਾਡੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ।

ਇਸ ਦੇ ਜਵਾਬ ‘ਚ ਲੱਖਾ ਸਿਧਾਣਾ ਨੇ ਕਿਹਾ ਕਿ ਉਸ ਉੇਤੇ ਇਲਜ਼ਾਮ ਲੱਗਣਾ ਕੋਈ ਨਵੀਂ ਗੱਲ ਨਹੀਂ ਹੈ, ਜਦੋਂ ਤੋਂ ਉਹ ਕਿਸਾਨੀ ਅੰਦੋਲਨ ਨਾਲ ਜੁੜਿਆ, ਉਸ ਦੇ ਖਿਲਾਫ ਤਰ੍ਹਾਂ-ਤਰ੍ਹਾਂ ਦੇ ਫਤਵੇ ਜਾਰੀ ਕੀਤੇ ਗਏ।

ਉਸ ਨੂੰ ਸੋਸ਼ਲ ਮੀਡੀਆ ਰਾਹੀਂ ਬਦਨਾਮ ਕੀਤਾ ਗਿਆ। ਹੁਣ ਇਕ ਨਵਾਂ ਇਲਜ਼ਾਮ ਲਾ ਦਿੱਤਾ ਗਿਆ ਕਿ ਉਸ ਨੇ ਸੋਨੀ ਮਾਨ ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ। ਸੁਣੋ ਹੋਰ ਕੀ-ਕੀ ਕਿਹਾ ਲੱਖਾ ਸਿਧਾਣਾ ਨੇ-

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ