&NewLine;<p class&equals;"wp-block-paragraph"><strong>ਨਵੀਂ ਦਿੱਲੀ&vert;<&sol;strong> ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਲਖੀਮਪੁਰ ਖੀਰੀ ਮਾਮਲੇ ਦੀ ਸੁਣਵਾਈ ਹੋਣੀ ਹੈ। ਵੀਰਵਾਰ ਦੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਹੁਣ ਤੱਕ ਵਾਪਰੀਆਂ ਘਟਨਾਵਾਂ ਬਾਰੇ ਇਕ ਵਿਸਥਾਰਤ ਰਿਪੋਰਟ ਮੰਗੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਅੱਜ ਪੁਲਿਸ ਨੇ ਮੁੱਖ ਆਰੋਪੀ ਆਸ਼ੀਸ਼ ਮਿਸ਼ਰਾ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਹ ਪੇਸ਼ ਨਹੀਂ ਹੋਇਆ। ਲਖੀਮਪੁਰ ਮਾਮਲੇ ਦਾ ਮੁੱਖ ਆਰੋਪੀ ਆਸ਼ੀਸ਼ ਮਿਸ਼ਰਾ ਅਜੇ ਪੁੱਛਗਿੱਛ ਲਈ ਕ੍ਰਾਈਮ ਬ੍ਰਾਂਚ ਦੇ ਸਾਹਮਣੇ ਪੇਸ਼ ਨਹੀਂ ਹੋਇਆ। <&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Ashish-Mishra&period;jpg" alt&equals;"" data-id&equals;"21773" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Ashish-Mishra&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;21773" class&equals;"wp-image-21773"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਬੀਤੇ ਦਿਨ ਆਸ਼ੀਸ਼ ਮਿਸ਼ਰਾ ਦੇ ਘਰ ਦੇ ਬਾਹਰ ਨੋਟਿਸ ਲਾਉਣ ਤੋਂ ਬਾਅਦ ਉਸ ਨੂੰ 10 ਵਜੇ ਪੁੱਛਗਿੱਛ ਬੁਲਾਇਆ ਗਿਆ ਸੀ। ਇਸ ਵੇਲੇ ਕ੍ਰਾਈਮ ਬ੍ਰਾਂਚ ਦੇ ਦਫਤਰ ਵਿੱਚ ਉਡੀਕ ਕੀਤੀ ਜਾ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਆਸ਼ੀਸ਼ ਮਿਸ਼ਰਾ ਦੇ ਘਰ ਦੇ ਬਾਹਰ ਵੀ ਕੋਈ ਹਲਚਲ ਨਹੀਂ ਹੈ। ਉਹ ਘਰ ਵਿੱਚ ਮੌਜੂਦ ਨਹੀਂ ਹੈ। ਪੁਲਿਸ ਨੇ ਕੱਲ੍ਹ ਮੰਤਰੀ ਦੇ ਘਰ ਦੇ ਬਾਹਰ ਨੋਟਿਸ ਲਗਾ ਦਿੱਤਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਆਸ਼ੀਸ਼ ਮਿਸ਼ਰਾ ਲਖੀਮਪੁਰ ਮਾਮਲੇ ਦਾ ਮੁੱਖ ਆਰੋਪੀ ਹੈ। ਉਸ &OpenCurlyQuote;ਤੇ ਕਿਸਾਨਾਂ &OpenCurlyQuote;ਤੇ ਕਾਰਾਂ ਚੜ੍ਹਾਉਣ ਦਾ ਦੋਸ਼ ਹੈ। ਉਥੇ ਹੀ ਲਖੀਮਪੁਰ ਮੁੱਦੇ &OpenCurlyQuote;ਤੇ ਅੱਜ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਹੋਣੀ ਹੈ। <&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-2 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Notice&period;jpg" alt&equals;"" data-id&equals;"21774" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Notice&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;21774" class&equals;"wp-image-21774"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਵੀਰਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਯੂਪੀ ਸਰਕਾਰ ਨੂੰ ਵਿਸਥਾਰਤ ਰਿਪੋਰਟ ਦਾਇਰ ਕਰਨ ਲਈ ਕਿਹਾ ਸੀ। ਇਸ ਵਿੱਚ ਕਿੰਨੀਆਂ ਗ੍ਰਿਫਤਾਰੀਆਂ ਹੋਈਆਂ ਹਨ&comma; ਐੱਫਆਈਆਰ&comma; ਜਾਂਚ ਪੈਨਲ ਆਦਿ ਬਾਰੇ ਜਾਣਕਾਰੀ ਮੰਗੀ ਗਈ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਅਦਾਲਤ ਨੇ ਦੱਸਿਆ ਸੀ ਕਿ ਅਦਾਲਤ ਜਨਹਿੱਤ ਪਟੀਸ਼ਨ &OpenCurlyQuote;ਤੇ ਲਖੀਮਪੁਰ ਘਟਨਾ ਦੀ ਸੁਣਵਾਈ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;