&NewLine;<p class&equals;"wp-block-paragraph"><strong>ਉੱਤਰ ਪ੍ਰਦੇਸ਼ &vert;<&sol;strong> ਯੂਪੀ ਪੁਲਿਸ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ &&num;8216&semi;ਚ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ਖਿਲਾਫ ਐੱਫਆਈਆਰ ਦਰਜ ਕਰ ਲਈ ਹੈ ਪਰ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ। ਯੂਪੀ ਪੁਲਿਸ ਨੇ ਇਹ ਮਾਮਲਾ 302&comma; 120-ਬੀ ਅਤੇ ਹੋਰ ਧਾਰਾਵਾਂ ਤਹਿਤ ਦਰਜ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਸੰਯੁਕਤ ਕਿਸਾਨ ਮੋਰਚਾ ਸਮੇਤ ਕਈ ਕਿਸਾਨ ਨੇਤਾਵਾਂ ਨੇ ਐਤਵਾਰ ਨੂੰ ਇਸ ਹਿੰਸਾ &&num;8216&semi;ਚ ਕਥਿਤ ਸ਼ਮੂਲੀਅਤ ਦੇ ਲਈ ਰਾਜ ਮੰਤਰੀ ਮਿਸ਼ਰਾ ਤੇ ਉਸ ਦੇ ਬੇਟੇ ਖਿਲਾਫ FIR ਦਰਜ ਕਰਨ ਦੀ ਮੰਗ ਕੀਤੀ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਟਿਕੈਤ ਨੇ ਸੋਸ਼ਲ ਮੀਡੀਆ &&num;8216&semi;ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੁਆਰਾ ਕੀਤੀ ਗਈ ਕਿਸੇ ਟਿੱਪਣੀ ਬਾਰੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਖਿਲਾਫ ਤਿਕੋਨੀਆ ਪੁਲਿਸ ਸਟੇਸ਼ਨ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਦੋਸ਼ ਲਗਾਇਆ ਗਿਆ ਹੈ ਕਿ ਜਦੋਂ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਤਾਂ ਉਸ ਸਮੇਂ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੇ ਕਾਫਲੇ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਇਸ ਦੌਰਾਨ 4 ਕਿਸਾਨ ਮਾਰੇ ਗਏ&comma; ਜਦੋਂ ਕਿ ਹਿੰਸਾ ਵਿੱਚ ਕੁੱਲ 8 ਲੋਕਾਂ ਦੀ ਜਾਨ ਚਲੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;