&NewLine;<p class&equals;"wp-block-paragraph"><strong>ਅੰਮ੍ਰਿਤਸਰ।<&sol;strong> ਸ੍ਰੀ ਹਰਿਮੰਦਿਰ ਸਾਹਿਬ ਦੇ ਲੰਗਰ &OpenCurlyQuote;ਚ&nbsp&semi;ਬੱਚਿਆ-ਖੁੱਚਿਆ ਖਾਣਾ&comma; ਛਾਨਬੂਰ&comma; ਅਤੇ ਚੌਲਾਂ ਦੇ ਸਮਾਨ &OpenCurlyQuote;ਚ ਹੋਏ ਤਕਰੀਬਨ ਇੱਕ ਕਰੋੜ ਦੇ ਘੁਟਾਲਾ ਮਾਮਲਾ ਚ ਐਸਜੀਪੀਸੀ ਨੇ ਦੋ ਸੇਵਾਦਾਰਾਂ ਨੂੰ ਸਸਪੈਂਡ ਕਰ ਦਿੱਤਾ ਹੈ। 1 ਅਪ੍ਰੈਲ&comma; 2019 ਤੋਂ ਦਸੰਬਰ 2022 ਦਰਮਿਆਨ ਹੋਈ ਨਿਲਾਮੀ ਅਤੇ ਵਿਕਰੀ ਵਿੱਚ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ &lpar;ਐਸਜੀਪੀਸੀ&rpar; ਪੂਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰ ਰਹੀ ਹੈ। ਜਾਂਚ ਦੌਰਾਨ ਦੋਸ਼ੀ ਪਾਏ ਗਏ ਦੋ ਸੇਵਾਦਾਰਾਂ ਨੂੰ ਮੁਅੱਤਲ ਕਰਕੇ ਪੈਸੇ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਮੇਚੀ ਪ੍ਰਧਾਨ ਐਡਵੋਕ<strong><a rel&equals;"noreferrer noopener" href&equals;"https&colon;&sol;&sol;tv9punjabi&period;com&sol;punjab-news&sol;the-sacred-merit-of-gurbani-cannot-be-ignored-dhami-2032262" target&equals;"&lowbar;blank">&&num;8216&semi; <&sol;a><&sol;strong>ਹਰਜਿੰਦਰ ਸਿੰਘ ਧਾਮੀ ਨੇ ਕਿਹਾ &&num;8211&semi; 2019 ਵਿੱਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿੱਚ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੀ ਸੱਚਾਈ ਪਾਰਦਰਸ਼ੀ ਢੰਗ ਨਾਲ ਸੰਗਤਾਂ ਦੇ ਸਾਹਮਣੇ ਰੱਖੀ ਜਾਵੇਗੀ। ਇਸ ਦੀ ਜਾਂਚ ਚੱਲ ਰਹੀ ਹੈ&comma; ਜੋ ਵੀ ਬੇਨਿਯਮੀਆਂ ਦਾ ਦੋਸ਼ੀ ਪਾਇਆ ਗਿਆ&comma; ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਦਰਅਸਲ&comma; ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਪ੍ਰੈਲ 2019 ਤੋਂ ਦਸੰਬਰ 2022 ਤੱਕ ਸੁੱਕੀਆਂ ਰੋਟੀਆਂ&comma; ਛਾਣਬੂਰਾ&comma; ਬਚੇ-ਖੁਚੇ ਖਾਣੇ ਆਦਿ ਦੀ ਵਿਕਰੀ ਵਿੱਚ ਇਹ ਘਪਲਾ ਸਾਹਮਣੇ ਆਇਆ ਸੀ। ਜਦੋਂ ਜਾਂਚ ਸ਼ੁਰੂ ਹੋਈ ਤਾਂ ਇਹ ਘਪਲਾ 25 ਲੱਖ ਅਤੇ ਫਿਰ 62 ਲੱਖ ਤੱਕ ਪਹੁੰਚ ਗਿਆ। ਹੁਣ ਤਾਜ਼ਾ ਰਿਪੋਰਟਾਂ ਮੁਤਾਬਕ ਇਹ ਘਪਲਾ 1 ਕਰੋੜ ਤੱਕ ਪਹੁੰਚ ਗਿਆ ਹੈ। ਜਾਂਚ &OpenCurlyQuote;ਚ ਸਾਹਮਣੇ ਆਇਆ ਕਿ ਨਿਲਾਮੀ ਤੋਂ ਬਾਅਦ ਜੋ ਪੈਸੇ ਜਮ੍ਹਾ ਕੀਤੇ ਜਾਣੇ ਚਾਹੀਦੇ ਸਨ&comma; ਉਹ ਜਮ੍ਹਾ ਨਹੀਂ ਕਰਵਾਏ ਗਏ। ਮਾਮਲੇ ਨੂੰ ਉਜਾਗਰ ਕਰਨ ਵਾਲੀਆਂ ਫਲਾਇੰਗ ਟੀਮਾਂ ਬਾਰੀਕੀ ਨਾਲ ਜਾਂਚ ਵਿੱਚ ਜੁਟੀਆਂ ਹੋਈਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h2 class&equals;"wp-block-heading">ਦੋ ਸਟੋਰ ਕੀਪਰਾਂ &OpenCurlyQuote;ਤੇ ਕਾਰਵਾਈ<&sol;h2>&NewLine;&NewLine;&NewLine;&NewLine;<p class&equals;"wp-block-paragraph">ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ &lpar;ਐਸਜੀਪੀਸੀ&rpar; ਦੇ ਫਲਾਇੰਗ ਵਿਭਾਗ ਨੇ ਦੋ ਮੁਲਜ਼ਮ ਸਟੋਰ ਕੀਪਰਾਂ ਤੋਂ ਲੱਖਾਂ ਰੁਪਏ ਦੀ ਵਸੂਲੀ ਕਰਨ ਦੇ ਹੁਕਮ ਦਿੱਤੇ ਹਨ। ਜੇਕਰ ਦੋਵੇਂ ਸਟੋਰਕੀਪਰ ਪੈਸੇ ਜਮ੍ਹਾ ਨਹੀਂ ਕਰਵਾਉਂਦੇ ਤਾਂ ਜਿਨ੍ਹਾਂ ਪ੍ਰਬੰਧਕਾਂ ਦੇ ਦਸਤਖਤ ਪੱਕੇ ਵਾਊਚਰਾਂ &OpenCurlyQuote;ਤੇ ਹਨ&comma; ਉਨ੍ਹਾਂ ਨੂੰ ਪੈਸੇ ਜਮ੍ਹਾ ਕਰਵਾਉਣੇ ਪੈਣਗੇ।&nbsp&semi; ਜਾਂਚ ਵਿੱਚ ਇਸ ਨੁਕਸਾਨ ਲਈ 18 ਦੇ ਕਰੀਬ ਮੈਨੇਜਰ&comma; ਸਟੋਰ ਕੀਪਰ&comma; ਸੁਪਰਵਾਈਜ਼ਰ&comma; ਇੰਸਪੈਕਟਰ ਆਦਿ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।<&sol;p>&NewLine;&NewLine;&NewLine;&NewLine;<h2 class&equals;"wp-block-heading">ਕੀ ਹੁੰਦਾ ਹੈ ਬਚੇ-ਖੁਚੇ ਖਾਣੇ ਦਾ<&sol;h2>&NewLine;&NewLine;&NewLine;&NewLine;<p class&equals;"wp-block-paragraph">ਦਰਅਸਲ&comma; ਲੰਗਰ ਵਿੱਚ ਬਚੀਆਂ ਸੁੱਕੀਆਂ ਰੋਟੀਆਂ ਅਤੇ ਹੋਰ ਬਚੇ ਹੋਏ ਖਾਣੇ ਲਈ ਬੋਲੀ ਲਗਾਈ ਜਾਂਦੀ ਹੈ। ਇਹ ਰੋਟੀਆਂ ਗਾਵਾਂ ਅਤੇ ਪਸ਼ੂਆਂ ਲਈ ਤਿਆਰ ਹੋਣ ਵਾਲੇ ਚਾਰੇ ਵਿੱਚ ਵਰਤੀਆਂ ਜਾਂਦੀਆਂ ਹਨ। ਪਰ 2019 ਤੋਂ 2022 ਤੱਕ ਇਸ ਤੋਂ ਇਕੱਠੇ ਹੋਏ ਪੈਸਿਆਂ ਚੋਂ ਇੱਕ ਵੀ ਪੈਸਾ ਜਮ੍ਹਾ ਨਹੀਂ ਕਰਵਾਇਆ ਗਿਆ। ਜਿਵੇਂ-ਜਿਵੇਂ ਜਾਂਚ ਅੱਗੇ ਵਧ ਰਹੀ ਹੈ&comma; ਘੁਟਾਲੇ ਦੀ ਰਕਮ ਵੀ ਵਧਦੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;