&NewLine;<p class&equals;"wp-block-paragraph"><strong>ਮੁੰਬਈ &vert; <&sol;strong>ਨਾਰਕੋਟਿਕਸ ਕੰਟਰੋਲ ਬਿਊਰੋ ਨੇ ਸ਼ਨੀਵਾਰ ਨੂੰ ਮੁੰਬਈ ਤੋਂ ਗੋਆ ਜਾ ਰਹੇ ਕਰੂਜ਼ ਸ਼ਿਪ &&num;8216&semi;ਚ ਛਾਪਾ ਮਾਰ ਕੇ ਇਕ ਵੱਡੀ ਡਰੱਗਜ਼ ਪਾਰਟੀ &&num;8216&semi;ਚ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ &&num;8216&semi;ਚ 13 ਲੋਕਾਂ ਨੂੰ ਹਿਰਾਸਤ &&num;8216&semi;ਚ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">NCB ਮੁੰਬਈ ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਦੱਸਿਆ ਕਿ ਅਸੀਂ ਕੁਝ ਲੋਕਾਂ ਤੋਂ ਪੁੱਛਗਿੱਛ ਕੀਤੀ&comma; ਜਾਂਚ ਜਾਰੀ ਹੈ। ਵੱਡੀ ਮਾਤਰਾ &&num;8216&semi;ਚ ਡਰੱਗਜ਼ ਬਰਾਮਦ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਾਰਕੋਟਿਕਸ ਕੰਟਰੋਲ ਬਿਊਰੋ ਨੇ ਸ਼ਨੀਵਾਰ ਰਾਤ ਮੁੰਬਈ &&num;8216&semi;ਚ ਕਾਰਡੋਲੀਆ ਦਿ ਇੰਪ੍ਰੈੱਸ ਨਾਂ ਦੇ ਇਕ ਕਰੂਜ਼ &&num;8216&semi;ਤੇ ਅਚਾਨਕ ਛਾਪੇਮਾਰੀ ਕੀਤੀ। ਇਸ ਦੌਰਾਨ NCB ਨੇ ਨਸ਼ੀਲੇ ਪਦਾਰਥ ਬਰਾਮਦ ਕੀਤੇ। ਨਾਲ ਹੀ 10 ਲੋਕਾਂ ਨੂੰ ਹਿਰਾਸਤ ਲਿਆ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਬਾਅਦ ਖਬਰਾਂ ਆ ਰਹੀਆਂ ਹਨ ਕਿ ਹਿਰਾਸਤ &&num;8216&semi;ਚ ਜਿਨ੍ਹਾਂ ਲੋਕਾਂ ਨੂੰ ਲਿਆ ਗਿਆ ਹੈ ਉਨ੍ਹਾਂ &&num;8216&semi;ਚੋਂ ਇਕ ਬਾਲੀਵੁੱਡ ਅਦਾਕਾਰ ਦਾ ਬੇਟਾ ਵੀ ਸ਼ਾਮਿਲ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਕ ਅਖਬਾਰ ਮੁਤਾਬਕ ਨਾਰਕੋਟਿਕਸ ਕੰਟਰੋਲ ਬਿਊਰੋ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਤੋਂ ਕਾਰਡੋਲੀਆ ਕਰੂਜ਼ ਦੇ ਜਹਾਜ਼ &&num;8216&semi;ਤੇ ਮੁੰਬਈ ਡਰੱਗ ਮਾਮਲੇ &&num;8216&semi;ਚ ਪੁੱਛਗਿੱਛ ਕਰ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਇਕ ਚੈਨਲ ਦੀ ਰਿਪੋਰਟ ਮੁਤਾਬਕ ਪੁੱਛਗਿੱਛ ਦੌਰਾਨ ਸ਼ਾਹਰੁਖ ਦੇ ਬੇਟੇ ਨੇ ਦੱਸਿਆ ਕਿ ਉਨ੍ਹਾਂ ਨੂੰ ਗੈਸਟ ਦੇ ਰੂਪ &&num;8216&semi;ਚ ਬੁਲਾਇਆ ਗਿਆ ਸੀ ਤੇ ਉਨ੍ਹਾਂ ਨੂੰ ਪਾਰਟੀ &&num;8216&semi;ਚ ਸ਼ਾਮਲਿ ਹੋਣ ਲਈ ਕੋਈ ਪੈਸਾ ਨਹੀਂ ਦਿੱਤਾ ਗਿਆ। ਹਾਲਾਂਕਿ ਅਜੇ ਤੱਕ NCB ਵੱਲੋਂ ਇਸ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;