ਮਰਹੂਮ ਪੱਤਰਕਾਰ ਮੇਜਰ ਸਿੰਘ ਦੀ ਪਤਨੀ ਦਾ ਦਿਹਾਂਤ, ਅੱਜ ਮਾਡਲ ਟਾਊਨ ‘ਚ ਹੋਵੇਗਾ ਸਸਕਾਰ

0
388

ਜਲੰਧਰ | ਮਰਹੂਮ ਪੱਤਰਕਾਰ ਮੇਜਰ ਸਿੰਘ ਦੀ ਪਤਨੀ ਅਮਰਜੀਤ ਕੌਰ ਦਾ ਅੱਜ (ਮੰਗਲਵਾਰ) ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸੰਸਕਾਰ ਮਾਡਲ ਟਾਊਨ ਦੇ ਸ਼ਾਮਸ਼ਾਨ ਘਾਟ ‘ਚ ਸ਼ਾਮ 5 ਵਜੇ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਉਹ ਪਿਛਲੇ 5 ਦਿਨਾਂ ਤੋਂ ਕਿਸੇ ਨਿੱਜੀ ਹਸਪਤਾਲ ‘ਚ ਇਲਾਜ ਅਧਿਨ ਸਨ।