ਜਲੰਧਰ | ਮਰਹੂਮ ਪੱਤਰਕਾਰ ਮੇਜਰ ਸਿੰਘ ਦੀ ਪਤਨੀ ਅਮਰਜੀਤ ਕੌਰ ਦਾ ਅੱਜ (ਮੰਗਲਵਾਰ) ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸੰਸਕਾਰ ਮਾਡਲ ਟਾਊਨ ਦੇ ਸ਼ਾਮਸ਼ਾਨ ਘਾਟ ‘ਚ ਸ਼ਾਮ 5 ਵਜੇ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਉਹ ਪਿਛਲੇ 5 ਦਿਨਾਂ ਤੋਂ ਕਿਸੇ ਨਿੱਜੀ ਹਸਪਤਾਲ ‘ਚ ਇਲਾਜ ਅਧਿਨ ਸਨ।
ਮਰਹੂਮ ਪੱਤਰਕਾਰ ਮੇਜਰ ਸਿੰਘ ਦੀ ਪਤਨੀ ਦਾ ਦਿਹਾਂਤ, ਅੱਜ ਮਾਡਲ ਟਾਊਨ ‘ਚ ਹੋਵੇਗਾ ਸਸਕਾਰ
- ਤਿੰਨ ਲੋਕਾਂ ਦੀ ਜਾਨ ਬਚਾਉਣ ਵਾਲੇ ਤੈਰਾਕੀ ਕੋਚ ਉਮੇਸ਼ ਸ਼ਰਮਾ ਨੂੰ ਸ਼ੌਰਿਆ ਐਵਾਰਡ
ਸਾਲ 2009 ਵਿੱਚ ਪਾਣੀ ਵਿੱਚ ਡੁੱਬ ਰਹੇ ਤਿੰਨ ਵਿਅਕਤੀਆਂ ਦੀ ਜਾਨ ਬਚਾਉਣ ਵਾਲੇ ਤੈਰਾਕੀ ਕੋਚ…
- ’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ ₹316.50 ਕਰੋੜ ਦੀ ਲਾਗਤ ਵਾਲੇ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਗਏ
ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ, ਸਗੋਂ ਅਕਸਰ ਪੂਰੇ ਪਰਿਵਾਰ…
- ਯੁੱਧ ਨਸ਼ਿਆਂ ਵਿਰੁੱਧ’ ਨੂੰ ਮਜ਼ਬੂਤ ਕਰਨ ਲਈ ਆਪ ਪੰਜਾਬ ਯੂਥ ਵਿੰਗ ਨੇ ਮੋਹਾਲੀ ਵਿਖੇ ‘ਪੰਜਾਬ ਯੂਥ ਰਨ 2026’ ਦਾ ਕੀਤਾ ਆਯੋਜਨ
ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ ਆਮ ਆਦਮੀ ਪਾਰਟੀ…
- ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ ਦਿਵਸ 'ਤੇ ਦੇਸ਼ ਭਰ…
- ‘ਆਪ’ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 117 ਹਲਕਿਆਂ ‘ਚ ਬੂਥ ਪੱਧਰੀ ਤਿਆਰੀਆਂ ਸ਼ੁਰੂ
ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਆਗਾਮੀ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ…
- ‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ…
- ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ
ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ…
- ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ…
- ਪੰਜਾਬ ਪੁਲਿਸ ਦੇ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਨੇ ਸੰਗਠਿਤ ਅਪਰਾਧ ਵਿਰੁੱਧ ਲਗਾਤਾਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ
ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’ ਸੰਗਠਿਤ ਅਪਰਾਧ ਵਿਰੁੱਧ ਸੂਬੇ ਵਿੱਚ ਚਲਾਏ…