&NewLine;<p class&equals;"wp-block-paragraph"><strong>ਗੁਰਦਾਸਪੁਰ &lpar;ਲਵਪ੍ਰੀਤ ਸਿੰਘ&rpar;&vert;<&sol;strong> ਗੁਰਦਾਸਪੁਰ ਦੇ ਪਿੰਡ ਭੋਲੇਕੇ &&num;8216&semi;ਚ ਇੱਕ ਨੌਜਵਾਨ ਨੂੰ ਰਾਹ ਚਲਦੇ ਮੋਟਰਸਾਈਕਲ ਖੋਹਣ ਦੀ ਨੀਯਤ ਨਾਲ ਕੁਝ ਅਣਪਛਾਤੇ ਲੁਟੇਰਿਆਂ ਨੇ ਦੇਰ ਰਾਤ ਹਮਲਾ ਕਰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਖਮੀ ਨੌਜਵਾਨ ਨੂੰ ਰਾਹਗੀਰਾਂ ਨੇ ਹਸਪਤਾਲ ਪਹੁੰਚਾਇਆ। ਅੰਤਰਦੀਪ ਸਿੰਘ ਦੇ ਰਿਸ਼ਤੇਦਾਰ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਦੇਰ ਰਾਤ ਫੋਨ ਆਇਆ ਕਿ ਅੰਤਰਦੀਪ ਨੂੰ ਕੁਝ ਅਣਪਛਾਤੇ ਲੁਟੇਰਿਆਂ ਨੇ ਰਾਹ &&num;8216&semi;ਚ ਰੋਕ ਲੁੱਟ ਦੀ ਨੀਯਤ ਨਾਲ ਬੁਰੀ ਤਰ੍ਹਾਂ ਜਖਮੀ ਕੀਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਦੋਂ ਅੰਤਰਦੀਪ ਨੂੰ ਹਸਪਤਾਲ ਲਿਜਾਇਆ ਗਿਆ ਤਾ ਉਸਦੀ ਮੌਤ ਹੋ ਗਈ ਅਤੇ ਉਥੇ ਹੀ ਪਰਿਵਾਰ ਪੁਲਿਸ ਪ੍ਰਸ਼ਾਸ਼ਨ ਤੋਂ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਥਾਣਾ ਫਤਿਹਗੜ੍ਹ ਚੂੜੀਆਂ ਦੇ ਥਾਣਾ ਇੰਚਾਰਜ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ &&num;8216&semi;ਚ ਲੈਕੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਇਸ ਵਿੱਚ ਹੁਣ ਤੱਕ 174 ਦੀ ਕਾਰਵਾਈ ਕੀਤੀ ਗਈ ਹੈ। ਮ੍ਰਿਤਕ ਦੀ ਪਤਨੀ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਜਾਂਚ ਕਰਨ ਉਪਰੰਤ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<h4 class&equals;"wp-block-heading"><strong>ਵੇਖੋ ਵੀਡੀਓ<&sol;strong><&sol;h4>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"iOfOL&lowbar;M7JPI" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;