&NewLine;<p class&equals;"wp-block-paragraph"><strong>ਜਲੰਧਰ<&sol;strong> &vert; ਅੱਧਾ ਦਰਜਨ ਦੇ ਕਰੀਬ ਮੁੰਡਿਆਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਭਾਰਗੋ ਕੈਂਪ &&num;8216&semi;ਚ ਰਹਿਣ ਵਾਲੇ ਇੱਕ ਦੁੱਧ ਦੇ ਕਾਰੋਬਾਰੀ &&num;8216&semi;ਤੇ ਹਮਲਾ ਕਰ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਮਲੇ ਦੀ ਸੀਸੀਟੀਵੀ ਫੁਟੇਜ ਪੁਲਿਸ ਨੂੰ ਮਿਲ ਗਈ ਹੈ। ਪੁਲਿਸ ਨੇ ਤਿੰਨ ਅਰੋਪੀਆਂ &&num;8216&semi;ਤੇ ਕੇਸ ਦਰਜ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੰਭੀਰ ਜਖਮੀ ਹੈੱਪੀ ਦੇ ਦੋਸਤ ਨੇ ਦੱਸਿਆ ਕਿ ਭਾਰਗੋ ਕੈਂਪ ਇਲਾਕੇ ਵਿੱਚ ਉਹ 3 ਦੋਸਤ ਬੈਠੇ ਸਨ। ਇੰਨੇ ਵਿੱਚ ਕਾਫੀ ਮੁੰਡਿਆਂ ਨੇ ਹਮਲਾ ਕਰ ਦਿੱਤਾ। ਇਨ੍ਹਾਂ ਵਿੱਚੋਂ ਤਿੰਨ ਨੂੰ ਉਹ ਜਾਣਦੇ ਹਨ ਅਤੇ ਪੁਲਿਸ ਨੂੰ ਉਨ੍ਹਾਂ ਬਾਰੇ ਦੱਸ ਦਿੱਤਾ ਹੈ। ਇਨ੍ਹਾਂ ਦੇ ਨਾਂ ਜੌਨੀ&comma; ਲੱਕੀ ਅਤੇ ਮੁਕੁਲ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਏਸੀਪੀ ਵੈਸਟ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਖਬਰ ਮਿਲੀ ਸੀ ਕਿ ਭਾਰਗੋ ਕੈਂਪ ਇਲਾਕੇ ਜਖਮੀ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਗੰਭੀਰ ਹੈ। ਹੋਸ਼ ਆਉਣ &&num;8216&semi;ਤੇ ਬਿਆਨ ਹੋਣਗੇ ਇਸ ਤੋਂ ਬਾਅਦ ਅਗਲੀ ਕਾਰਵਾਈ ਹੋਵੇਗੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਸੀਸੀਟੀਵੀ ਵੀ ਮਿਲੀ ਹੈ ਜਿਸ ਅਧਾਰ &&num;8216&semi;ਤੇ ਕੇਸ ਦਰਜ ਕਰ ਰਹੇ ਹਾਂ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ <a href&equals;"https&colon;&sol;&sol;t&period;me&sol;Jalandharbulletin">https&colon;&sol;&sol;t&period;me&sol;Jalandharbulletin<&sol;a> ਜੁੜਿਆ ਜਾ ਸਕਦਾ ਹੈ।&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;