&NewLine;<p class&equals;"wp-block-paragraph"><strong>ਮੋਹਾਲੀ <&sol;strong>&vert; ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਅਧਿਆਪਕਾਂ ਅਤੇ ਚੰਡੀਗੜ੍ਹ ਪੁਲਿਸ &&num;8216&semi;ਚ ਜੰਮ ਕੇ ਝੜਪ ਹੋਈ। ਚੰਡੀਗੜ੍ਹ ਪੁਲਿਸ ਨੇ ਲਾਠੀਚਾਰਜ ਕਰ ਕੇ ਅਧਿਆਪਕਾਂ ਨੂੰ ਚੰਡੀਗੜ੍ਹ &&num;8216&semi;ਚ ਦਾਖਲ ਨਹੀਂ ਹੋਣ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੈਰੀਕੇਡ ਪਾਰ ਕਰ ਕੇ ਅੱਗੇ ਵੱਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਵਾਛੜਾਂ ਅਤੇ ਹੰਝੂ ਗੈਸ ਦੇ ਗੋਲੇ ਛੱਡੇ। ਝੜਪ &&num;8216&semi;ਚ 4 ਪੁਲਿਸ ਕਰਮਚਾਰੀ ਅਤੇ 15 ਅਧਿਆਪਕ ਜ਼ਖਮੀ ਹੋਏ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਕ ਪ੍ਰਦਰਸ਼ਨਕਾਰੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ&comma; ਜਿਸ ਨੂੰ ਫੋਰਟਿਸ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਅਧਿਆਪਕਾਂ ਨੂੰ ਮੋਹਾਲੀ ਦੇ ਸਿਵਿਲ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;