ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦੇ 4 ਗੁਰਗੇ ਹਥਿਆਰਾਂ ਸਣੇ ਕਾਬੂ

0
1945

ਬਠਿੰਡਾ| AGTF ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਖ਼ਿਲਾਫ਼ ਇੱਕ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ ਜਿਸ ਦੌਰਾਨ ਉਨ੍ਹਾਂ ਨੂੰ ਵੱਡੀ ਸਫਲਤਾ ਮਿਲੀ। ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਮੈਂਬਰ ਬਲਜਿੰਦਰ ਸਿੰਘ ਉਰਫ ਬਿੰਦਰੀ ਨੂੰ ਬਠਿੰਡਾ ਪੁਲਿਸ ਨੇ ਉਸਦੇ 03 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਜਿਸ ਦੇ ਚਲਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਕਿ ਉਸ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਵਿਰੁੱਧ ਫਿਰੌਤੀ, ਅਗਵਾ, ਹਥਿਆਰ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਮੁੱਢਲੀ ਜਾਂਚ ਦੌਰਾਨ ਬਿੰਦਰੀ ਨੇ ਖੁਲਾਸਾ ਕੀਤਾ ਸੀ ਕਿ ਉਹ ਭਾਰਤ-ਪਾਕਿ ਸਰਹੱਦ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦਾ ਸੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ