&NewLine;<p class&equals;"wp-block-paragraph"><strong>ਬਠਿੰਡਾ&vert;<&sol;strong>&nbsp&semi;AGTF ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਖ਼ਿਲਾਫ਼ ਇੱਕ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ ਜਿਸ ਦੌਰਾਨ ਉਨ੍ਹਾਂ ਨੂੰ ਵੱਡੀ ਸਫਲਤਾ ਮਿਲੀ। ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ&nbsp&semi;ਦੇ ਮੈਂਬਰ ਬਲਜਿੰਦਰ ਸਿੰਘ ਉਰਫ ਬਿੰਦਰੀ ਨੂੰ ਬਠਿੰਡਾ ਪੁਲਿਸ&nbsp&semi;ਨੇ ਉਸਦੇ 03 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਿਸ ਦੇ ਚਲਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ&nbsp&semi;ਨੇ ਟਵੀਟ ਕੀਤਾ ਕਿ ਉਸ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਵਿਰੁੱਧ ਫਿਰੌਤੀ&comma; ਅਗਵਾ&comma; ਹਥਿਆਰ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਮੁੱਢਲੀ ਜਾਂਚ ਦੌਰਾਨ ਬਿੰਦਰੀ ਨੇ ਖੁਲਾਸਾ ਕੀਤਾ ਸੀ ਕਿ ਉਹ ਭਾਰਤ-ਪਾਕਿ ਸਰਹੱਦ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;