ਚੰਡੀਗੜ੍ਹ। ਲਾਰੈਂਸ ਗੈਂਗ ਦੇ ਸਰਗਣੇ ਕੁਲਦੀਪ ਉਰਫ਼ ਕਾਸੀ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਮਾਣਯੋਗ ਅਦਾਲਤ ਨੇ ਕਾਸੀ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਕੁਲਦੀਪ ਸਿੱਧੂ ਮੂਸੇ ਵਾਲਾ ਦੇ ਕਤਲ ਵਿੱਚ ਸ਼ਾਮਲ ਰਿਹਾ ਹੈ। ਇਸ ਤੋਂ ਇਲਾਵਾ ਕੁਲਦੀਪ ਝੱਜਰ ‘ਚ ਕਤਲ ਸਮੇਤ ਕਰੀਬ 9 ਤੋਂ 10 ਮਾਮਲਿਆਂ ‘ਚ ਲੋੜੀਂਦਾ ਸੀ।
ਲਾਰੈਂਸ ਗੈਂਗ ਦੇ ਸਰਗਣੇ ਕੁਲਦੀਪ ਉਰਫ਼ ਕਾਸੀ ਨੂੰ ਅਦਾਲਤ ਨੇ ਨਿਆਇਕ ਹਿਰਾਸਤ ‘ਚ ਭੇਜਿਆ
- ਸਰਹਿੰਦ ਹਾਈਵੇ ‘ਤੇ ਭਿਆਨਕ ਹਾਦਸਾ, ਬੱਸ ਡਰਾਈਵਰ ਦੀ ਮੌਤ
15 ਯਾਤਰੀ ਜ਼ਖ਼ਮੀ, 6 ਦੀ ਹਾਲਤ ਨਾਜ਼ੁਕ ਸਰਹਿੰਦ ਨੈਸ਼ਨਲ ਹਾਈਵੇ ’ਤੇ ਪਿੰਡ ਪਤਾਰਸੀ ਕਲਾਂ ਨੇੜੇ…
- ਅੰਮ੍ਰਿਤਸਰ ‘ਚ ਸ਼ਰਧਾ ਅਤੇ ਅਕੀਦਤ ਨਾਲ ਮਨਾਈ ਗਈ ਬਕਰੀਦ ਦੀ ਈਦ
ਜਾਮਾ ਮਸਜਿਦ ਹਾਲ ਖੈਰ ਦੀਨ ‘ਚ ਹਜ਼ਾਰਾਂ ਨਮਾਜ਼ੀਆਂ ਨੇ ਅਦਾ ਕੀਤੀ ਈਦ-ਉਲ-ਅਜ਼ਹਾ ਦੀ ਨਮਾਜ਼ ਦੇਸ਼…
- ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ…
- ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ…
- ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ
ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ…
- ਰਾਜਸਥਾਨ ਵਿੱਚ ਆਕਸੀਟੋਸਿਨ ਇੰਜੈਕਸ਼ਨ ਤੋਂ 5 ਮਹਿਲਾਵਾਂ ਦੀ ਮੌਤ, ਅੰਮ੍ਰਿਤਸਰ ਦੀ ਫੈਕਟਰੀ ਜਾਂਚ ਦੇ ਘੇਰੇ ਵਿੱਚ
ਅੰਮ੍ਰਿਤਸਰ/ਰਾਜਸਥਾਨ, 27 ਮਈ — ਰਾਜਸਥਾਨ ਵਿੱਚ ਆਕਸੀਟੋਸਿਨ ਇੰਜੈਕਸ਼ਨ ਲੱਗਣ ਤੋਂ ਬਾਅਦ ਪੰਜ ਗਰਭਵਤੀ ਮਹਿਲਾਵਾਂ ਦੀ…
- ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼, 5 ਗ੍ਰਿਫ਼ਤਾਰ
ਅੰਮ੍ਰਿਤਸਰ, 27 ਮਈ — ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਜੀ ਗੈਰਕਾਨੂੰਨੀ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼…
- ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਅੱਗ ਦੀ ਘਟਨਾ, ਵੱਡਾ ਹਾਦਸਾ ਟਲਿਆ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਸੰਗਤ ਤੇ ਸੇਵਾਦਾਰਾਂ ਨੇ ਮਿਲ ਕੇ ਪਾਇਆ ਕਾਬੂ
ਅੰਮ੍ਰਿਤਸਰ ਦੇ ਇਤਿਹਾਸਕ ਅੰਮ੍ਰਿਤਸਰ ਅਧੀਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਉਸ ਵੇਲੇ ਅਫਰਾ-ਤਫਰੀ ਮਚ…
- ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ…
- ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ…