&NewLine;<p class&equals;"wp-block-paragraph"><strong>ਮਾਨਸਾ <&sol;strong>&vert;&nbsp&semi; ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇਕ ਵਾਰ ਫਿਰ ਲਾਰੈਂਸ ਬਿਸ਼ਨੋਈ ਗਰੁੱਪ ਵਲੋਂ ਧਮਕੀਆਂ ਮਿਲੀਆਂ ਹਨ। ਗਰੁੱਪ ਨੇ ਕਿਹਾ ਜੇਕਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਬਾਰੇ ਕੁਝ ਬੋਲਿਆ ਤਾਂ ਤੇਰਾ ਹਾਲ ਤੇਰੇ ਪੁੱਤ ਨਾਲੋਂ ਜਿਆਦਾ ਮਾੜਾ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਮੂਸੇਵਾਲਾ ਦੀ ਈ-ਮੇਲ &&num;8216&semi;ਚ ਗੁੰਡਿਆਂ ਨੇ ਲਿਖਿਆ ਹੈ ਕਿ ਤੇਰਾ ਮੁੰਡੇ ਨੇ ਸਾਡੇ ਭਰਾਵਾਂ ਨੂੰ ਮਾਰਿਆ ਸੀ ਤੇ ਅਸੀਂ ਤੁਹਾਡੇ ਪੁੱਤ ਨੂੰ ਮਾਰਿਆ ਹੈ। ਤੁਹਾਡੇ ਦਬਾਅ ਹੇਠ ਹੀ ਮਨਪ੍ਰੀਤ ਮੰਨੂ ਤੇ ਜਗਰੂਪ ਰੂਪਾ ਦਾ ਝੂਠਾ ਮੁਕਾਬਲਾ ਹੋਇਆ। ਅਸੀਂ ਇਹ ਨਹੀਂ ਭੁੱਲੇ। ਹਾਲਾਂਕਿ ਪੁਲਿਸ ਨੇ ਧਮਕੀ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਕੁਝ ਦਿਨ ਪਹਿਲਾਂ ਬਲਕੌਰ ਸਿੰਘ ਨੇ ਸਵਾਲ ਉਠਾਇਆ ਸੀ ਕਿ ਮੂਸੇਵਾਲਾ ਦੇ ਕਾਤਲਾਂ ਨੂੰ ਇੰਨੀ ਸੁਰੱਖਿਆ ਕਿਉਂ ਦਿੱਤੀ ਜਾ ਰਹੀ ਹੈ। ਜੇਕਰ ਮੂਸੇਵਾਲਾ ਨੂੰ ਅਜਿਹੀ ਸੁਰੱਖਿਆ ਮਿਲੀ ਹੁੰਦੀ ਤਾਂ ਅੱਜ ਉਸਦਾ ਪੁੱਤਰ ਅੱਜ ਜਿਊਂਦਾ ਹੁੰਦਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਮਾਨਸਾ ਵਿੱਚ ਕੈਂਡਲ ਮਾਰਚ ਕੱਢਿਆ ਸੀ। ਇਸ ਦੌਰਾਨ ਪਿਤਾ ਨੇ ਕਿਹਾ ਸੀ ਕਿ ਨਤੀਜਾ ਕੁਝ ਵੀ ਹੋਵੇ&comma; ਉਹ ਚੁੱਪ ਨਹੀਂ ਬੈਠਣਗੇ। ਆਜ਼ਾਦ ਘੁੰਮ ਰਹੇ ਪੁੱਤਰ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਇਹ ਲੜਾਈ ਸ਼ੁਰੂ ਕੀਤੀ ਗਈ ਹੈ। ਸਿੱਧੂ ਦੇ ਸੈਂਕੜੇ ਪ੍ਰਸ਼ੰਸਕ ਹੀ ਉਨ੍ਹਾਂ ਦੀ ਤਾਕਤ ਹਨ। ਸਰਕਾਰ ਨੂੰ ਇਨਸਾਫ਼ ਲਈ ਕਾਫੀ ਸਮਾਂ ਦਿੱਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;