&NewLine;<p class&equals;"wp-block-paragraph"><br><strong>ਚੰਡੀਗੜ੍ਹ<&sol;strong>। ਗੈਂਗਸਟਰ ਲਾਰੈਂਸ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਉਣ ਤੋਂ ਬਾਅਦ ਪੁਲਿਸ ਨੂੰ ਅਹਿਮ ਸੁਰਾਗ ਮਿਲਿਆ ਹੈ। ਲਾਰੈਂਸ ਨੇ ਪੁੱਛਗਿੱਛ &&num;8216&semi;ਚ ਗੋਰਾ ਦਾ ਨਾਂ ਲਿਆ ਹੈ। ਗੋਰਾ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦਾ ਜੀਜਾ ਦੱਸਿਆ ਜਾਂਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ ਮਾਨਸਾ ਦੀ ਅਦਾਲਤ ਨੇ ਲਾਰੈਂਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ &&num;8216&semi;ਤੇ ਦਿੱਤਾ ਹੈ। ਪੰਜਾਬ ਪੁਲਿਸ ਮੰਗਲਵਾਰ ਰਾਤ ਕਰੀਬ ਸਾਢੇ ਅੱਠ ਵਜੇ ਲਾਰੈਂਸ ਨਾਲ ਦਿੱਲੀ ਤੋਂ ਰਵਾਨਾ ਹੋਈ। ਇਸ ਤੋਂ ਬਾਅਦ ਇਹ ਪਾਣੀਪਤ&comma; ਸੋਨੀਪਤ ਅਤੇ ਕਰਨਾਲ ਤੋਂ ਹੁੰਦੇ ਹੋਏ ਤੜਕੇ 3&period;30 ਵਜੇ ਮਾਨਸਾ ਪਹੁੰਚੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਸਵੇਰੇ 4 ਵਜੇ ਉਸਦਾ ਮੈਡੀਕਲ ਚੈਕਅੱਪ ਕਰਵਾਇਆ। ਪੁਲਿਸ ਨੇ ਉਸਨੂੰ ਤੜਕੇ 4&period;30 ਵਜੇ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਰਿਮਾਂਡ ਲੈ ਲਿਆ ਹੈ। ਉਸ ਨੂੰ ਪਹਿਲਾਂ ਪੁੱਛਗਿੱਛ ਲਈ ਮੋਹਾਲੀ ਦੇ ਖਰੜ ਸਥਿਤ ਸੀਆਈਏ ਸਟਾਫ਼ ਦੇ ਦਫ਼ਤਰ ਲਿਆਂਦਾ ਗਿਆ ਹੈ।<br><&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਕਤਲ ਮਾਮਲੇ &&num;8216&semi;ਚ ਵੱਡਾ ਖੁਲਾਸਾ ਹੋਇਆ ਹੈ। ਮੂਸੇਵਾਲਾ ਦੇ ਕਤਲ ਵਿੱਚ ਵਰਤੇ ਗਏ ਹਥਿਆਰਾਂ ਦਾ ਪਤਾ ਲੱਗਾ ਹੈ। ਇਹ ਹਥਿਆਰ ਮਾਨਸਾ ਨਾਲ ਲੱਗਦੀ ਪੰਜਾਬ-ਹਰਿਆਣਾ ਸਰਹੱਦ &&num;8216&semi;ਤੇ ਮਿੱਟੀ ਹੇਠਾਂ ਦੱਬੇ ਪਏ ਹਨ। ਮਾਨਸਾ ਪੁਲਿਸ ਨੂੰ ਮੂਸੇਵਾਲਾ ਕਤਲ ਕਾਂਡ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਪਵਨ ਬਿਸ਼ਨੋਈ ਅਤੇ ਨਸੀਬ ਖ਼ਾਨ ਤੋਂ ਪਤਾ ਲੱਗਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;