<p><strong>ਰੂਪਨਗਰ&comma; 3 ਨਵੰਬਰ &vert;<&sol;strong> ਬਜ਼ੁਰਗ ਮਾਂ ’ਤੇ ਤਸ਼ੱਦਦ ਕਰਦੇ ਮਾਮਲੇ ਵਿਚ ਜੇਲ ’ਚ ਬੰਦ ਵਕੀਲ ਅੰਕੁਰ ਵਰਮਾ ਦੀ ਅਧਿਆਪਕ ਪਤਨੀ ਸੁਧਾ ਵਰਮਾ ਨੂੰ ਸਿੱਖਿਆ ਵਿਭਾਗ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ।<&sol;p>&NewLine;<p>ਦਰਅਸਲ ਰੂਪਨਗਰ ਦੇ ਗਿਆਨੀ ਜ਼ੈਲ ਸਿੰਘ ਨਗਰ ਦੀ ਕੋਠੀ ਨੰ&period; 478 &&num;8216&semi;ਚ ਕੁਝ ਸਮੇਂ ਤੋਂ ਨਾਮੀ ਵਕੀਲ ਅੰਕੁਰ ਵਰਮਾ ਵੱਲੋਂ ਆਪਣੀ ਅਧਰੰਗ ਦੀ ਮਰੀਜ਼ ਬਜ਼ੁਰਗ ਮਾਂ ’ਤੇ ਤਸ਼ੱਦਦ ਦੀਆਂ ਵੀਡੀਓਜ਼ ਵਾਇਰਲ ਹੋਈਆਂ ਸਨ। ਜ਼ਿਲ੍ਹਾ ਸਿੱਖਿਆ ਅਫ਼ਸਰ &lpar;ਐਲੀਮੈਂਟਰੀ&rpar; ਮੈਡਮ ਸ਼ਾਲੂ ਮਹਿਰਾ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਪੁਲਿਸ ਲਾਈਨ ਰੂਪਨਗਰ &&num;8216&semi;ਚ ਸੇਵਾ ਨਿਭਾਅ ਰਹੀ ਅਧਿਆਪਕਾ ਸੁਧਾ ਵਰਮਾ ਨੂੰ ਨੌਕਰੀ ਤੋਂ ਗ਼ੈਰ-ਹਾਜ਼ਰ ਰਹਿਣ ਅਤੇ ਪੁਲਿਸ ਕਾਰਵਾਈ ਕਾਰਨ ਮੁਅੱਤਲ ਕੀਤਾ ਗਿਆ ਹੈ। ਇਸ ਮਾਮਲੇ ਵਿਚ ਬਾਰ ਐਸੋਸੀਏਸ਼ਨ ਨੇ ਵੀ ਕਾਰਵਾਈ ਕਰਦਿਆਂ ਅੰਕੁਰ ਵਰਮਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਸੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;