<p><strong>ਜਲੰਧਰ&comma; 18 ਦਸੰਬਰ&vert;<&sol;strong> ਫਿਲੌਰ ਵਿਖੇ ਤੇਂਦੁਆ ਆਉਣ ਦੀ ਸੂਚਨਾ ਮਿਲੀ ਹੈ। ਇਸ ਗੱਲ ਤਹਿਤ ਇੱਕ CCTV ਵੀਡੀਓ ਵੀ ਸੋਸ਼ਲ ਮੀਡੀਆ &&num;8216&semi;ਤੇ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਬਾਬਤ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ ਤੇ ਨਾ ਹੀ ਕਿਸੇ ਵੱਲੋਂ ਕੋਈ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪਰ ਸੋਸ਼ਲ ਮੀਡੀਆ &&num;8216&semi;ਤੇ ਤੇਂਦੁਆ ਦੀ ਵੀਡੀਓ ਵਾਇਰਲ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਜ਼ਰੂਰ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;