&NewLine;<p class&equals;"wp-block-paragraph"><strong>ਯੂਪੀ<&sol;strong> ਟੀ-20 ਕ੍ਰਿਕਟ ਦਾ ਕ੍ਰੇਜ਼ ਕਿਸੇ ਤੋਂ ਲੁਕਿਆ ਨਹੀਂ ਹੈ। ਹਾਲ ਹੀ &&num;8216&semi;ਚ ਵਿਸ਼ਵ ਕੱਪ ਹੋਇਆ ਅਤੇ ਹੁਣ ਭਾਰਤੀ ਟੀਮ ਨਿਊਜ਼ੀਲੈਂਡ ਦੇ ਦੌਰੇ &&num;8216&semi;ਤੇ ਹੈ ਅਤੇ ਉਥੇ ਟੀ-20 ਕ੍ਰਿਕਟ ਖੇਡ ਰਹੀ ਹੈ। ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਇਹ ਟਵੰਟੀ-20 ਕ੍ਰਿਕਟ ਪਹਿਲੀ ਵਾਰ ਕਦੋਂ ਅਤੇ ਕਿੱਥੇ ਸ਼ੁਰੂ ਹੋਇਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਤੁਸੀਂ ਸ਼ਾਇਦ ਨਾ ਦੱਸ ਸਕੋ ਪਰ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਵੱਡਾ ਦਾਅਵਾ ਕਰ ਰਿਹਾ ਹੈ। ਦਰਅਸਲ&comma; ਰਾਮ ਰਹੀਮ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ&comma; ਜਿਸ ਵਿੱਚ ਉਹ ਦਾਅਵਾ ਕਰ ਰਿਹਾ ਹੈ ਕਿ ਉਸ ਨੇ ਟੀ-10 ਅਤੇ ਟੀ-20 ਦੀ ਸ਼ੁਰੂਆਤ ਕੀਤੀ ਸੀ। ਦੱਸ ਦਈਏ ਕਿ ਇਸ ਵੇਲੇ ਰਾਮ ਰਹੀਮ ਪੈਰੋਲ &&num;8216&semi;ਤੇ ਹੈ ਅਤੇ ਯੂਪੀ ਦੇ ਬਾਗਪਤ ਸਥਿਤ ਇਕ ਆਸ਼ਰਮ &&num;8216&semi;ਚ ਆਰਾਮ ਕਰ ਰਿਹਾ ਹੈ। ਰਾਮਰਹੀਮ ਆਸ਼ਰਮ ਤੋਂ ਆਨਲਾਈਨ ਉਪਦੇਸ਼ ਵੀ ਦੇ ਰਿਹਾ ਹੈ।<br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਪਦੇਸ਼ ਦੌਰਾਨ ਇਹ ਵੀਡੀਓ ਸਾਹਮਣੇ ਆਇਆ ਹੈ&comma; ਜਿਸ ਵਿਚ ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਟੀ-10 ਅਤੇ ਟੀ-20 ਕ੍ਰਿਕਟ ਸ਼ੁਰੂ ਕੀਤੀ ਸੀ। ਆਨਲਾਈਨ ਸਤਿਸੰਗ &&num;8216&semi;ਚ ਰਾਮ ਰਹੀਮ ਨੇ ਕਿਹਾ ਕਿ 24 ਸਾਲ ਪਹਿਲਾਂ ਉਸ ਨੇ ਸਿਰਸਾ ਦੇ ਪਿੰਡ ਜਲਾਲਆਨਾ &&num;8216&semi;ਚ ਟੀ-10 ਕ੍ਰਿਕਟ ਅਤੇ ਟੀ-20 ਕ੍ਰਿਕਟ ਦੀ ਸ਼ੁਰੂਆਤ ਕੀਤੀ ਸੀ&comma; ਉਦੋਂ ਵੱਡੇ ਖਿਡਾਰੀ ਕਹਿੰਦੇ ਸਨ ਕਿ ਇਹ ਕੋਈ ਕ੍ਰਿਕਟ ਹੈ&quest; ਪਹਿਲਾਂ ਕੋਈ ਖੇਡਣ ਨਹੀਂ ਆਉਂਦਾ ਸੀ ਤੇ ਅੱਜ ਪੂਰੀ ਦੁਨੀਆ ਨੇ ਅਪਣਾ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵੀਡੀਓ &&num;8216&semi;ਚ ਰਾਮ ਰਹੀਮ ਨੂੰ ਇਹ ਕਹਿੰਦੇ ਹੋਏ ਵੀ ਸੁਣਿਆ ਜਾ ਰਿਹਾ ਹੈ ਕਿ ਪਹਿਲਾਂ ਅੱਠਾ &lpar;8 ਦੌੜਾਂ&rpar; ਵੀ ਹੁੰਦਾ ਸੀ&comma; ਗੇਂਦ ਨੂੰ ਸਟੇਡੀਅਮ ਦੇ ਪਾਰ ਪਹੁੰਚਾਉਣ ਲਈ 8 ਰਨ ਮਿਲਦੇ ਸਨ ਅਤੇ ਹੁਣ ਆਉਣ ਵਾਲੇ ਸਮੇਂ &&num;8216&semi;ਚ ਅੱਠ ਵੀ ਛੱਕੇ &&num;8216&semi;ਤੇ ਵੀ ਭਾਰੀ ਪਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;