<p><strong>ਲੁਧਿਆਣਾ&comma; 5 ਜਨਵਰੀ &vert;<&sol;strong> ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਹਵਸ &&num;8216&semi;ਚ ਅੰਨ੍ਹੇ ਨੌਜਵਾਨ ਨੇ 15 ਸਾਲ ਦੀ ਨਾਬਾਲਗ ਲੜਕੀ ਦੀ ਇੱਜ਼ਤ ਲੁੱਟ ਲਈ l ਇਸ ਮਾਮਲੇ &&num;8216&semi;ਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਲੜਕੀ ਦੀ ਸ਼ਿਕਾਇਤ ਉਤੇ ਗੁਆਂਢ ਵਿਚ ਰਹਿਣ ਵਾਲੇ ਪਰਵਿੰਦਰ ਸਿੰਘ 24 ਖਿਲਾਫ ਜਬਰ-ਜ਼ਨਾਹ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਰਵਿੰਦਰ ਸਿੰਘ ਦੀ ਤਲਾਸ਼ ਵਿਚ ਛਾਪੇਮਾਰੀ ਕਰ ਰਹੀ ਹੈ&comma; ਜਲਦੀ ਹੀ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।<&sol;p>&NewLine;<p>ਜਾਂਚ ਅਧਿਕਾਰੀ ਨੇ ਦੱਸਿਆ ਕਿ ਲੜਕੀ ਨੇੜੇ ਦੇ ਹੀ ਇਕ ਮੈਡੀਕਲ ਸਟੋਰ &&num;8216&semi;ਤੇ ਕੰਮ ਕਰਦੀ ਹੈ l ਕੁਝ ਸਮੇਂ ਤੋਂ ਮੁਲਜ਼ਮ ਦੀ ਲੜਕੀ ਨਾਲ ਦੋਸਤੀ ਹੋਈ ਸੀ। ਨਾਬਾਲਿਗਾ ਨੇ ਦੱਸਿਆ ਕਿ ਉਹ ਘਰ ਵਿਚ ਇਕੱਲੀ ਸੀ। ਇਸੇ ਦੌਰਾਨ ਪਰਵਿੰਦਰ ਸਿੰਘ ਜ਼ਬਰਦਸਤੀ ਘਰ ਅੰਦਰ ਆ ਗਿਆ ਅਤੇ ਬਲਾਤਕਾਰ ਕੀਤਾ l ਇਸ ਤੋਂ ਬਾਅਦ ਮੁਲਜ਼ਮ ਲੜਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਫਰਾਰ ਹੋ ਗਿਆ। ਉਧਰੋਂ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਕਿਹਾ ਕਿ ਮੁਲਜ਼ਮ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ l<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;