<p><strong>ਚੰਡੀਗੜ੍ਹ &vert;<&sol;strong> ਆਮ ਆਦਮੀ ਪਾਰਟੀ &lpar;ਆਪ&rpar; ਜਲਦ ਹੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ &&num;8216&semi;ਚੋਂ 5 ਸੀਟਾਂ ਦਾ ਐਲਾਨ ਕਰਨ ਜਾ ਰਹੀ ਹੈ। ਪੰਜਾਬ ਲਈ &&num;8216&semi;ਆਪ&&num;8217&semi; ਦੀ ਇਹ ਦੂਜੀ ਅਤੇ ਅੰਤਿਮ ਸੂਚੀ ਹੋਵੇਗੀ। ਇਸ ਤੋਂ ਪਹਿਲਾਂ &OpenCurlyQuote;ਆਪ’ ਵੱਲੋਂ 8 ਸੀਟਾਂ ਦਾ ਐਲਾਨ ਕੀਤਾ ਗਿਆ ਸੀ&comma; ਜਿਨ੍ਹਾਂ &&num;8216&semi;ਚੋਂ 5 ਪੰਜਾਬ ਸਰਕਾਰ ਦੇ ਮੌਜੂਦਾ ਮੰਤਰੀ ਅਤੇ ਸਾਬਕਾ ਵਿਧਾਇਕ ਕਾਂਗਰਸ ਛੱਡ ਕੇ &OpenCurlyQuote;ਆਪ’ &&num;8216&semi;ਚ ਸ਼ਾਮਲ ਹੋਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ &&num;8216&semi;ਤੇ ਪੋਸਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ।<&sol;p>&NewLine;<p>ਪੋਸਟ ਰਾਹੀਂ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ- ਅਗਲੇ ਪੰਜ ਦਿਨਾਂ &&num;8216&semi;ਚ ਆਮ ਆਦਮੀ ਪਾਰਟੀ ਵੱਲੋਂ 5 ਲੋਕ ਸਭਾ ਟਿਕਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। &&num;8216&semi;ਆਪ&&num;8217&semi; ਪੰਜਾਬ ਦੀ ਇੱਕੋ-ਇੱਕ ਰਾਸ਼ਟਰੀ ਅਤੇ ਖੇਤਰੀ ਪਾਰਟੀ ਹੈ&comma; ਜਿਸ ਨੇ ਹੁਣ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜੇਕਰ &&num;8216&semi;ਆਪ&&num;8217&semi; ਅਗਲੇ 5 ਦਿਨਾਂ &&num;8216&semi;ਚ ਹੋਰ 5 ਉਮੀਦਵਾਰਾਂ ਦਾ ਐਲਾਨ ਕਰਦੀ ਹੈ ਤਾਂ &&num;8216&semi;ਆਪ&&num;8217&semi; ਹੀ ਸਾਰੀਆਂ ਸੀਟਾਂ &&num;8216&semi;ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਵਾਲੀ ਪਾਰਟੀ ਹੋਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;