ਜਲੰਧਰ | ਥਾਣਾ ਜਲੰਧਰ ਕੈਂਟ ਅਧੀਨ ਆਉਂਦੇ ਪਿੰਡ ਸੰਸਾਰਪੁਰ ‘ਚ 4 ਸਾਲ ਪਹਿਲਾਂ ਆਪਣੇ ਹੀ ਪਿੰਡ ਦੀ ਕੁੜੀ ਨਾਲ ਲਵ ਮੈਰਿਜ ਕਰਵਾਉਣ ਵਾਲੇ 23 ਸਾਲਾ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ।
ਮਾਮਲੇ ਦੀ ਜਾਂਚ ਕਰ ਰਹੇ ASI ਮੁਖਤਿਆਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਅਭਿਸ਼ੇਕ ਦੀ ਮੌਤ ਸਬੰਧੀ ਪਰਿਵਾਰ ਦੇ ਬਿਆਨ ਲਏ ਜਾ ਰਹੇ ਹਨ। ਸੁਸਾਈਡ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ।
(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।