&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਟਿੱਪਣੀ ਕੀਤੀ ਹੈ ਕਿ ਜ਼ਿਆਦਾਤਰ ਤਲਾਕ ਪ੍ਰੇਮ ਵਿਆਹਾਂ ਤੋਂ ਪੈਦਾ ਹੁੰਦੇ ਜਾਪਦੇ ਹਨ। ਜਸਟਿਸ ਬੀ&period;ਆਰ&period; ਗਵਈ ਅਤੇ ਸੰਜੇ ਕਰੋਲ ਦੀ ਬੈਂਚ ਵਿਆਹ ਦੇ ਵਿਵਾਦ ਤੋਂ ਪੈਦਾ ਹੋਈ ਤਬਾਦਲਾ ਪਟੀਸ਼ਨ ਦੀ ਸੁਣਵਾਈ ਕਰ ਰਹੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ&comma; ਕੋਰਟ ਨੇ ਕਿਹਾ ਹੈ ਕਿ ਹਾਲ ਹੀ ਦੇ ਇਕ ਫ਼ੈਸਲੇ ਦੇ ਮੱਦੇਨਜ਼ਰ&comma; ਉਹ ਉਸ ਦੀ ਸਹਿਮਤੀ ਤੋਂ ਬਗ਼ੈਰ ਤਲਾਕ ਦੇ ਸਕਦੀ ਹੈ। ਇਸ ਤੋਂ ਬਾਅਦ ਬੈਂਚ ਨੇ ਦੋਹਾਂ ਧਿਰਾਂ ਨੂੰ ਸਮਝੌਤੇ ਲਈ ਬੁਲਾਇਆ।<br><br>ਇਸ ਦੇ ਮੱਦੇਨਜ਼ਰ ਕੇਸ &&num;8216&semi;ਤੇ ਬਹਿਸ ਦੌਰਾਨ ਇਕ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਤਲਾਕ ਦੇ ਇਸ ਮਾਮਲੇ ਵਿਚ ਇਹ ਵਿਆਹ ਪ੍ਰੇਮ ਵਿਆਹ ਸੀ। ਗਵਈ ਨੇ ਜਵਾਬ ਦਿੰਦੇ ਹੋਏ ਕਿਹਾ&comma;&&num;8221&semi;ਜ਼ਿਆਦਾਤਰ ਤਲਾਕ ਪ੍ਰੇਮ ਵਿਆਹਾਂ ਤੋਂ ਹੀ ਪੈਦਾ ਹੁੰਦੇ ਹਨ।&&num;8221&semi; ਅਦਾਲਤ ਨੇ ਸਮਝੌਤੇ ਦਾ ਪ੍ਰਸਤਾਵ ਦਿੱਤਾ&comma; ਜਿਸ ਦਾ ਪਤੀ ਨੇ ਵਿਰੋਧ ਕੀਤਾ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;