&NewLine;<p class&equals;"wp-block-paragraph"><strong>ਲਖਨਊ &vert;<&sol;strong> ਯੂਪੀ ਦੇ ਘੱਟ ਗਿਣਤੀ ਕਲਿਆਣ ਵਿਭਾਗ &&num;8216&semi;ਚ ਤਾਇਨਾਤ ਇੱਛਾਰਾਮ ਯਾਦਵ ਨੂੰ ਇਕ ਮਹਿਲਾ ਕੰਟਰੈਕਟ ਵਰਕਰ ਨਾਲ ਛੇੜਛਾੜ ਕਰਨਾ ਮਹਿੰਗਾ ਪੈ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਛੇੜਛਾੜ ਤੋਂ ਤੰਗ ਆ ਕੇ ਮਹਿਲਾ ਕਰਮਚਾਰੀ ਨੇ ਸੈਕਟਰੀ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ &&num;8216&semi;ਤੇ ਵਾਇਰਲ ਕਰ ਦਿੱਤੀ। ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਉਸ ਨੂੰ ਛੇੜਛਾੜ ਤੇ ਜਿਣਸੀ ਸ਼ੋਸ਼ਣ ਦੇ ਦੋਸ਼ਾਂ &&num;8216&semi;ਚ 12 ਦਿਨਾਂ ਬਾਅਦ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਕੱਤਰੇਤ ਵਿੱਚ ਤਾਇਨਾਤ ਇੱਛਾਰਾਮ ਉਥੇ ਕੰਮ ਕਰਨ ਵਾਲੀ ਕੰਪਿਊਟਰ ਆਪ੍ਰੇਟਰ ਨਾਲ ਛੇੜਛਾੜ ਕਰ ਰਿਹਾ ਸੀ। ਸਾਲ 2018 ਤੋਂ ਮਹਿਲਾ ਨੂੰ ਸੈਕਟਰੀ ਦੀਆਂ ਹਰਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ&comma; ਜਿਸ ਕਾਰਨ ਇੱਛਾਰਾਮ ਬੇਲਗਾਮ ਹੋ ਗਿਆ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<div class&equals;"wp-block-image"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Lucknow3-1&period;jpg" class&equals;"wp-image-23066"&sol;><&sol;figure><&sol;div>&NewLine;&NewLine;&NewLine;&NewLine;<p class&equals;"wp-block-paragraph">ਅਕਤੂਬਰ ਮਹੀਨੇ ਵਿੱਚ ਕੰਮ ਕਰਦੇ ਸਮੇਂ ਇੱਛਾਰਾਮ ਨੇ ਦਫ਼ਤਰ ਵਿੱਚ ਮਹਿਲਾ ਨਾਲ ਛੇੜਛਾੜ ਕੀਤੀ ਸੀ। ਸੀਨੀਅਰ ਦੇ ਡਰ ਕਾਰਨ ਸਹਿ-ਕਰਮਚਾਰੀ ਵਿਰੋਧ ਕਰਨ ਦੀ ਹਿੰਮਤ ਨਹੀਂ ਜੁਟਾ ਸਕੇ। ਇਸ ਦੇ ਨਾਲ ਹੀ ਪੀੜਤਾ ਨੇ 29 ਅਕਤੂਬਰ ਨੂੰ ਹੁਸੈਨਗੰਜ ਕੋਤਵਾਲੀ ਵਿਖੇ ਮਾਮਲਾ ਦਰਜ ਕਰਵਾਇਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੀੜਤਾ ਨੇ ਦੋਸ਼ ਲਾਇਆ ਸੀ ਕਿ ਐੱਫਆਈਆਰ ਦਰਜ ਕਰਨ ਤੋਂ ਬਾਅਦ ਵੀ ਹੁਸੈਨਗੰਜ ਦੇ ਇੰਸਪੈਕਟਰ ਅਜੇ ਸਿੰਘ ਆਰੋਪੀ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੇ। ਇਸ ਦੇ ਨਾਲ ਹੀ ਬੁੱਧਵਾਰ ਰਾਤ ਨੂੰ ਇੱਛਾਰਾਮ ਵੱਲੋਂ ਔਰਤ ਨਾਲ ਛੇੜਛਾੜ ਕਰਨ ਦਾ ਵੀਡੀਓ ਵਾਇਰਲ ਹੋ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਸੋਸ਼ਲ ਮੀਡੀਆ &&num;8216&semi;ਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਅਧਿਕਾਰੀ ਹੈਰਾਨ ਰਹਿ ਗਏ ਤੇ ਤੁਰੰਤ ਟੀਮ ਬਣਾ ਕੇ ਸਕੱਤਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ। ਪੁਲਸ ਨੇ ਵੀਰਵਾਰ ਤੜਕੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"TjXoHJD-MDU" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;