<p><strong> à¨²à©à¨§à¨¿à¨†à¨£à¨¾&comma; 23 ਅਕਤੂਬਰ &vert;<&sol;strong>ਥਾਣਾ ਮੇਹਰਬਾਨ ਦੀ ਪੁਲਿਸ ਨੇ 13 ਸਾਲ ਦੇ ਬੱਚੇ ਦੇ ਲਾਪਤਾ ਹੋਣ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪਰਮਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਰੇਖਾ ਰਾਣੀ ਵਾਸੀ ਪਿੰਡ ਨੂਰਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 20 ਅਕਤੂਬਰ ਨੂੰ ਉਸ ਦਾ ਪੁੱਤਰ ਸੂਰਜ ਵਾਜਪਾਈ ਘਰ ਤੋਂ ਗ੍ਰਾਊਂਡ ਵਿਚ ਖੇਡਣ ਲਈ ਗਿਆ ਸੀ।<&sol;p>&NewLine;<p>ਬੱਚੇ ਦੀ ਮਾਂ ਨੇ ਦੱਸਿਆ ਕਿ ਜਦੋਂ ਉਹ ਉਹ ਦੇਰ ਰਾਤ ਤਕ ਵਾਪਸ ਨਹੀਂ ਆਇਆ ਤਾਂ ਉਨ੍ਹਾਂ ਨੇ ਬੱਚੇ ਦੀ ਭਾਲ ਸ਼ੁਰੂ ਕੀਤੀ। ਪਰ ਉਸ ਦਾ ਪੁੱਤਰ ਕਿਤੇ ਨਹੀਂ ਮਿਲਿਆ। ਇਸ ਮਗਰੋਂ ਉਨ੍ਹਾਂ ਵੱਲੋਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਬੱਚੇ ਨੂੰ ਹਿਰਾਸਤ ਵਿਚ ਲੁਕੋ ਕੇ ਰੱਖਣ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;