&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਸ਼ਹਿਰ ਦੇ ਪਾਸ਼ ਇਲਾਕੇ ਬੀਆਰਐੱਸ ਨਗਰ &&num;8216&semi;ਚੋਂ ਸ਼ੱਕੀ ਹਾਲਾਤ ਵਿਚ 13 ਸਾਲ ਦੀ ਵਿਦਿਆਰਥਣ ਲਾਪਤਾ ਹੋ ਗਈ। 5 ਦਿਨ ਬੀਤਣ ਦੇ ਬਾਵਜੂਦ ਲੜਕੀ ਦਾ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਉਸ ਨੂੰ ਅਣਪਛਾਤੇ ਵਿਅਕਤੀ ਵੱਲੋਂ ਅਗਵਾ ਕਰ ਕੇ ਨਾਜਾਇਜ਼ ਹਿਰਾਸਤ ਵਿਚ ਰੱਖਿਆ ਹੋਇਆ ਹੈ । <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਦਾਦੀ ਨੇ ਦੱਸਿਆ ਕਿ 24 ਜਨਵਰੀ ਨੂੰ ਸਵੇਰੇ 8 ਵਜੇ ਦੇ ਕਰੀਬ ਉਸਦੀ ਪੋਤੀ ਬਿਨਾਂ ਦੱਸੇ ਘਰੋਂ ਕਿਧਰੇ ਚਲੀ ਗਈ । ਰਿਸ਼ਤੇਦਾਰਾਂ ਕੋਲੋਂ ਪੁੱਛਗਿੱਛ ਕਰਨ ਦੇ ਬਾਵਜੂਦ ਲੜਕੀ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ । ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਲੜਕੀ ਦੀ ਦਾਦੀ ਦੇ ਬਿਆਨਾਂ ਉੱਪਰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;