&NewLine;<p class&equals;"wp-block-paragraph"><strong>ਲੁਧਿਆਣਾ&comma; 09 ਸਤੰਬਰ &vert;<&sol;strong>&nbsp&semi;ਸਿਵਲ ਹਸਪਤਾਲ ਲੁਧਿਆਣਾ ਵਿਚ 27 ਅਗਸਤ ਨੂੰ ਸਟਰੈਚਰ ਤੋਂ ਡਿੱਗ ਕੇ ਮਰੀਜ਼ ਦੀ ਮੌਤ ਦੇ ਮਾਮਲੇ ਵਿੱਚ ਡੀਸੀ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ 3 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ&comma; ਜਦੋਂਕਿ ਬਾਕੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਸਿਹਤ ਮੰਤਰੀ ਬਲਵੀਰ ਸਿੰਘ ਨੇ ਦਿੱਤੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;img&period;punjabijagran&period;com&sol;punjabi&sol;09092023&sol;09&lowbar;09&lowbar;2023-9sept2023&lowbar;pj&lowbar;balbirsingh&lowbar;9275217&period;jpg" alt&equals;""&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਹ ਸ਼ੁੱਕਰਵਾਰ ਦੁਪਹਿਰ ਨੂੰ ਸਿਵਲ ਹਸਪਤਾਲ ਪਹੁੰਚੇ। ਸਿਹਤ ਮੰਤਰੀ ਨੇ ਕਿਹਾ ਕਿ ਇਲਾਜ &&num;8216&semi;ਚ ਅਣਗਹਿਲੀ ਕਾਰਨ ਹੋਈ ਮੌਤ ਦਾ ਮਾਮਲਾ ਗੰਭੀਰ ਹੈ। ਵਿਭਾਗ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ। ਇਸ ਮਾਮਲੇ &&num;8216&semi;ਚ ਜਿਨ੍ਹਾਂ ਦੀ ਲਾਪਰਵਾਹੀ ਸਾਹਮਣੇ ਆਈ ਹੈ&comma; ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;