&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong>ਬੱਸ ਸਟੈਂਡ ਨੇੜੇ ਬਣੇ &OpenCurlyQuote;ਯਮਲਾ ਜੱਟ ਪਾਰਕ’ <strong>&lpar;&OpenCurlyQuote;Yamla Jatt Park’&rpar;<&sol;strong> à¨…ਤੇ ਸੁੰਨਸਾਨ ਜਗ੍ਹਾ &OpenCurlyQuote;ਤੇ ਰਾਤ ਸਮੇਂ ਦੇਹ ਵਪਾਰ ਦਾ ਧੰਦਾ ਕਰਨ ਵਾਲੀਆਂ 3 ਮੁਟਿਆਰਾਂ ਨੂੰ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਕਾਬੂ ਕਰ ਲਿਆ। ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਉਕਤ ਪ੍ਰਗਟਾਵਾ ਏ&period;ਸੀ&period;ਪੀ&period; ਸਿਵਲ ਲਾਈਨ ਆਈ&period;ਪੀ&period;ਐਸ&period; ਜਸਰੂਪ ਕੌਰ ਬਾਠ ਪ੍ਰੈਸ ਕਾਨਫਰੰਸ ਦੌਰਾਨ ਕਰਨ ਜਾ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਐੱਸ&period;ਐੱਚ&period;ਓ&period; ਇੰਸਪੈਕਟਰ ਨੀਰਜ ਚੌਧਰੀ ਅਨੁਸਾਰ ਫੜੀਆਂ ਗਈਆਂ ਤਿੰਨੋਂ ਲੜਕੀਆਂ ਕੁਆਰੀਆਂ ਹਨ ਅਤੇ ਨਸ਼ੇ ਦੀਆਂ ਆਦੀ ਹਨ। ਰਾਤ ਨੂੰ ਤਿੰਨੋਂ ਬੱਸ ਸਟੈਂਡ ਨੇੜੇ ਸੁੰਨਸਾਨ ਜਗ੍ਹਾ &OpenCurlyQuote;ਤੇ ਖੜ੍ਹੇ ਹੋ ਕੇ ਲੰਘਣ ਵਾਲੇ ਲੋਕਾਂ ਨਾਲ ਅਸ਼ਲੀਲ ਇਸ਼ਾਰੇ ਕਰਦੀਆਂ ਸਨ। ਇਹ ਵੀ ਪਤਾ ਲੱਗਾ ਹੈ ਕਿ ਉਨ੍ਹਾਂ ਪਾਸੋਂ 500 ਤੋਂ 1 ਹਜ਼ਾਰ ਰੁਪਏ ਵਸੂਲੇ ਜਾਂਦੇ ਸਨ ਅਤੇ ਗ੍ਰਾਹਕਾਂ ਨੂੰ ਪਾਰਕ ਵਿਚ ਲਿਜਾ ਕੇ&comma; ਬੱਸ ਜਾਂ ਆਟੋ ਦੇ ਪਿੱਛੇ ਸੜਕ ਕਿਨਾਰੇ ਖੜ੍ਹੇ ਕਰਕੇ ਸਰੀਰਕ ਸਬੰਧ ਬਣਾਏ ਜਾਂਦੇ ਸਨ। ਪੁਲਿਸ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਬਾਰੀਕੀ ਨਾਲ ਪੁੱਛਗਿੱਛ ਕਰੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;