&NewLine;<p class&equals;"wp-block-paragraph"><strong>ਮਾਛੀਵਾੜਾ ਸਾਹਿਬ&vert;<&sol;strong> ਇੱਥੋਂ ਨੇੜਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅੱਜ ਉਸ ਸਮੇਂ ਹੜਕੰਪ ਮਚ ਗਿਆ&comma; ਜਦੋਂ ਸਕੂਲ ਅਧਿਆਪਕਾ ਸਿਮਰਨਜੀਤ ਕੌਰ &lpar;22&rpar; ਵਾਸੀ ਟਾਂਡਾ ਕੁਸ਼ਲ ਸਿੰਘ ਨੇ ਕਲਾਸਰੂਮ ਵਿਚ ਹੀ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਲੜਕੀ ਦੇ ਪਿਤਾ ਮੋਹਣ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ ਈ&period;ਟੀ&period;ਟੀ&period; ਦਾ ਕੋਰਸ ਕੀਤਾ ਹੋਇਆ ਸੀ ਅਤੇ ਉਹ ਪਿਛਲੇ 1 ਸਾਲ ਤੋਂ ਨੇੜਲੇ ਪਿੰਡ ਪੰਜਗਰਾਈਆਂ ਵਿਖੇ ਸਰਕਾਰੀ ਸਕੂਲ ਵਿਚ ਪ੍ਰਾਈਵੇਟ ਤੌਰ ’ਤੇ ਅਧਿਆਪਕਾ ਵਜੋਂ ਡਿਊਟੀ ਨਿਭਾ ਰਹੀ ਸੀ। ਉਨ੍ਹਾਂ ਦੱਸਿਆ ਕਿ ਲੜਕੀ ਬਹੁਤ ਹੋਣਹਾਰ ਸੀ ਜੋ ਕਿ ਨਾਲ-ਨਾਲ ਬੀ&period;ਏ&period; ਦੀ ਪੜ੍ਹਾਈ ਵੀ ਕਰ ਰਹੀ ਸੀ ਪਰ ਅਚਾਨਕ ਉਸਨੇ ਆਤਮ-ਹੱਤਿਆ ਵਰਗਾ ਕਦਮ ਕਿਉਂ ਚੁੱਕਿਆ ਉਸ ਤੋਂ ਉਹ ਵੀ ਹੈਰਾਨ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;