&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਇਥੋਂ ਦੇ ਪਿੰਡ ਕੋਹਾੜਾ &&num;8216&semi;ਚ ਅੱਜ ਸਵੇਰੇ ਨਾਜਾਇਜ਼ ਢੰਗ ਨਾਲ ਗੈਸ ਭਰਦੇ ਸਮੇਂ ਸਿਲੰਡਰ ਫਟ ਗਿਆ। ਇਸ ਨਾਲ ਅੱਗ ਲੱਗ ਗਈ ਅਤੇ ਆਲੇ-ਦੁਆਲੇ ਦੀਆਂ ਅੱਠ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ &&num;8216&semi;ਤੇ ਪਹੁੰਚ ਕੇ ਅੱਗ &&num;8216&semi;ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜ ਗੱਡੀਆਂ ਨੇ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ &&num;8216&semi;ਤੇ ਕਾਬੂ ਪਾਇਆ। ਘਟਨਾ ਸਮੇਂ ਥਾਣਾ ਜਮਾਲਪੁਰ ਅਧੀਨ ਪੈਂਦੇ ਬੁੱਢੇਵਾਲ ਚੌਕੀ ਦੇ ਇੰਚਾਰਜ ਸੁਰਜੀਤ ਸਿੰਘ ਸੈਣੀ ਪੁੱਜੇ &vert; ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਕਾਫੀ ਜੱਦੋ-ਜ਼ਹਿਦ ਕੀਤੀ। ਘਟਨਾ ਤੋਂ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;