&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> à¨šà©€à¨®à¨¾ ਚੌਕ ਨੇੜੇ ਪੈਂਦੀ ਇਕ ਫੈਕਟਰੀ ਦੇ ਮਾਲਕ ਨੂੰ ਨਿਸ਼ਾਨਾ ਬਣਾਉਂਦਿਆਂ ਬਦਮਾਸ਼ਾਂ ਨੇ ਉਸ ਦੇ ਸਿਰ &&num;8216&semi;ਚ ਰਾਡ ਮਾਰ ਕੇ ਸਾਢੇ 9 ਲੱਖ ਰੁਪਏ ਲੁੱਟ ਲਏ। ਜ਼ਖਮੀ ਹਾਲਤ ਵਿੱਚ ਫੈਕਟਰੀ ਮਾਲਕ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮੌਕੇ &&num;8216&semi;ਤੇ ਪਹੁੰਚੀ ਥਾਣਾ ਮੋਤੀ ਨਗਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਫੈਕਟਰੀ ਮਾਲਕ ਘਰੋਂ ਫੈਕਟਰੀ ਵੱਲ ਜਾ ਰਿਹਾ ਸੀ&comma; ਜਿਵੇਂ ਹੀ ਫੈਕਟਰੀ ਦੇ ਗੇਟ ਲਾਗੇ ਪਹੁੰਚਿਆ ਤਾਂ ਬਦਮਾਸ਼ਾਂ ਨੇ ਉਸ ਦੇ ਸਿਰ ਵਿੱਚ ਰਾਡ ਮਾਰ ਕੇ ਸਾਢੇ 9 ਲੱਖ ਰੁਪਏ ਲੁੱਟ ਲਏ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭੀੜਭਾੜ ਵਾਲੇ ਇਲਾਕੇ ਵਿੱਚ ਵਾਪਰੀ ਇਸ ਵਾਰਦਾਤ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ &&num;8216&semi;ਤੇ ਪਹੁੰਚੀ। ਪੁਲਿਸ ਨੇ ਫੈਕਟਰੀ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਪੁਲਿਸ ਮੁਤਾਬਕ ਆਰੋਪੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;