&NewLine;<p class&equals;"wp-block-paragraph"><strong> ਲੁਧਿਆਣਾ &vert;<&sol;strong> ਜ਼ਿਲੇ ਦੇ ਖੰਨਾ ਕਸਬੇ &&num;8216&semi;ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ ਕਰ ਲਈ। ਪੈਸੇ ਲੈਣ ਵਾਲੇ ਹਰ ਰੋਜ਼ ਉਸ ਕੋਲ ਆਉਂਦੇ ਸਨ। ਇਸ ਤੋਂ ਦੁਖੀ ਹੋ ਕੇ ਉਸ ਨੇ ਸ਼੍ਰੀ ਵੈਸ਼ਨੋ ਦੇਵੀ ਤੋਂ ਕਾਮਾਖਿਆ ਜਾ ਰਹੀ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਤੋਂ ਤੁਰੰਤ ਬਾਅਦ ਟਰੇਨ ਦੇ ਲੋਕੋ ਪਾਇਲਟ ਨੇ ਖੰਨਾ ਸਟੇਸ਼ਨ ਮਾਸਟਰ ਨੂੰ ਸੂਚਨਾ ਦਿੱਤੀ। ਜੀਆਰਪੀ ਖੰਨਾ ਮੌਕੇ ’ਤੇ ਪੁੱਜੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਲਿਆ। ਮ੍ਰਿਤਕ ਦਾ ਨਾਂ ਸਤਜੀਤ ਸਿੰਘ &lpar;36&rpar; ਹੈ। ਖੰਨਾ ਜੀਆਰਪੀ ਇੰਚਾਰਜ ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਦੁਪਹਿਰ ਵੇਲੇ ਵੈਸ਼ਨੋ ਦੇਵੀ ਤੋਂ ਕਾਮਾਖੀਆਂ ਵਿਚਕਾਰ ਚੱਲ ਰਹੀ ਰੇਲਗੱਡੀ ਅੱਗੇ ਛਾਲ ਮਾਰ ਦਿੱਤੀ। ਉਸ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਮਾਂ&comma; ਪਤਨੀ ਅਤੇ 9 ਸਾਲ ਦਾ ਬੇਟਾ ਛੱਡ ਗਿਆ ਹੈ। ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪਿਤਾ ਦੀ ਮੌਤ ਤੋਂ ਬਾਅਦ ਸਤਜੀਤ ਸਿੰਘ ਨੇ ਤਿੰਨੋਂ ਭੈਣਾਂ ਦਾ ਵਿਆਹ ਧੂਮ-ਧਾਮ ਨਾਲ ਕਰਵਾਇਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰਿਸ਼ਤੇਦਾਰਾਂ ਅਨੁਸਾਰ ਉਸ ਦੇ ਸਿਰ 12 ਲੱਖ ਰੁਪਏ ਦਾ ਕਰਜ਼ਾ ਸੀ। ਉਸ ਨੇ ਆਪਣੀਆਂ ਭੈਣਾਂ ਦੇ ਵਿਆਹ ਲਈ 7 ਏਕੜ ਵਿੱਚੋਂ 2 ਏਕੜ ਜ਼ਮੀਨ ਵੇਚ ਦਿੱਤੀ ਹੈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ &&num;8216&semi;ਚ ਰਖਵਾਇਆ ਗਿਆ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;