&NewLine;<p class&equals;"wp-block-paragraph"><strong>ਲੁਧਿਆਣਾ<&sol;strong> &vert; ਪਾਬੰਦੀ ਦੇ ਬਾਵਜੂਦ ਚਾਈਨਾ ਡੋਰ ਵਿਕ ਰਹੀ ਹੈ। ਇਹ ਚਾਈਨਾ ਡੋਰ ਇੱਕ ਮਾਸੂਮ ਲਈ ਕਾਲ ਬਣ ਗਈ&comma; ਜਿਸ ਨਾਲ ਗਲਾ ਵੱਢਣ ਨਾਲ 6 ਸਾਲਾ ਬੱਚੇ ਦੀ ਮੌਤ ਹੋ ਗਈ। ਬੱਚਾ ਆਪਣੇ ਪਰਿਵਾਰ ਨਾਲ ਸਕੂਟਰ &OpenCurlyQuote;ਤੇ ਜਾ ਰਿਹਾ ਸੀ। ਇਹ ਹਾਦਸਾ ਗਿੱਲ ਨਹਿਰ ਪੁਲ ਨੇੜੇ ਵਾਪਰਿਆ। ਬੱਚਾ ਸਕੂਟਰ ਅੱਗੇ ਖੜ੍ਹਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਬੱਚੇ ਦੀ ਪਛਾਣ ਦਕਸ਼ ਗਿਰੀ ਵਾਸੀ ਈਸ਼ਰ ਨਗਰ ਵਜੋਂ ਹੋਈ ਹੈ। ਬੱਚੇ ਦੇ ਮਾਪਿਆਂ ਦੀ ਸ਼ਿਕਾਇਤ ’ਤੇ ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਬੱਚੇ ਦੀ ਮੌਤ ਕਾਰਨ ਮਾਪੇ ਬੇਵੱਸ ਹਨ ਅਤੇ ਨਿਰਾਸ਼ਾ ਦੇ ਆਲਮ ਵਿਚ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਬੱਚੇ ਦਕਸ਼ ਦੇ ਪਿਤਾ ਧਰੁਵ ਗਿਰੀ ਨੇ ਦੱਸਿਆ ਕਿ ਸੋਮਵਾਰ ਨੂੰ ਉਹ ਆਪਣੇ ਪਰਿਵਾਰ ਨਾਲ ਸਕੂਟਰ &OpenCurlyQuote;ਤੇ ਸਵਾਰ ਹੋ ਕੇ ਜਾ ਰਿਹਾ ਸੀ। ਦਕਸ਼ ਸਾਹਮਣੇ ਖੜ੍ਹਾ ਸੀ ਅਤੇ ਪਤਨੀ ਛੋਟੇ ਪੁੱਤਰ ਨਾਲ ਪਿਛਲੀ ਸੀਟ &OpenCurlyQuote;ਤੇ ਬੈਠੀ ਸੀ। ਜਦੋਂ ਉਹ ਗਿੱਲ ਨਹਿਰ ਦੇ ਪੁਲ &OpenCurlyQuote;ਤੇ ਪਹੁੰਚੇ ਤਾਂ ਦਕਸ਼ ਦੇ ਗਲੇ &OpenCurlyQuote;ਚ ਪਲਾਸਟਿਕ ਦੀ ਪਤੰਗ ਦੀ ਡੋਰ ਫਸ ਗਈ ਅਤੇ ਉਸ ਦਾ ਗਲਾ ਵੱਢਿਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਸਦਰ ਦੇ ਐਸਐਚਓ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦਕਸ਼ ਨੂੰ ਜ਼ਖਮੀ ਹਾਲਤ &OpenCurlyQuote;ਚ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਅਣਪਛਾਤਿਆਂ ਖਿਲਾਫ ਧਾਰਾ 304-ਏ ਦੇ ਤਹਿਤ ਮਾਮਲਾ ਦਰਜ ਕਰ ਕਰ ਲਿਆ ਗਿਆ ਹੈ। ਦੇਸ਼ ਵਿੱਚ ਚਾਈਨਾ ਡੋਰ ਬੈਨ ਹੈ&comma; ਇਸ ਦੇ ਬਾਵਜੂਦ ਲੋਕ ਲੁਕ ਕੇ ਡੋਰ ਵੇਚਦੇ ਤੇ ਇਸਤੇਮਾਲ ਕਰਦੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;