<p><strong>ਲੁਧਿਆਣਾ&comma; 29 ਨਵੰਬਰ &vert;<&sol;strong> ਇਥੋਂ ਇਕ ਅਫੀਮ ਦੀ ਤਸਕਰੀ ਦਾ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਇਕ ਕੋਰੀਅਰ ਕੰਪਨੀ ਨੇ ਐਕਸਰੇ ਮਸ਼ੀਨ ਰਾਹੀਂ 208 ਗ੍ਰਾਮ ਅਫੀਮ ਬਰਾਮਦ ਕੀਤੀ। ਮੁਲਜ਼ਮ ਦੇਸੀ ਘਿਓ ਦੀਆਂ ਪਿੰਨੀਆਂ ਬਣਾ ਕੇ ਕੈਨੇਡਾ ਭੇਜ ਰਿਹਾ ਸੀ। ਕੋਰੀਅਰ ਕੰਪਨੀ DHL ਐਕਸਪ੍ਰੈਸ ਇੰਡੀਆ ਦੇ ਮੈਨੇਜਰ ਸਲਾਊਦੀਨ ਖਾਨ ਨੇ ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸੂਚਨਾ ਦਿੱਤੀ।<&sol;p>&NewLine;<p>ਜਾਂਚ ਅਧਿਕਾਰੀ ਰਾਮ ਮੂਰਤੀ ਨੇ ਮੌਕੇ &&num;8216&semi;ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ। ਸਲਾਊਦੀਨ ਨੇ ਪੁਲਿਸ ਨੂੰ ਦੱਸਿਆ ਕਿ ਉਹ ਡੀਐਚਐਲ ਐਕਸਪ੍ਰੈਸ ਇੰਡੀਆ ਦਾ ਅਧਿਕਾਰੀ ਹੈ। ਉਸ ਕੋਲ ਜਸਵੀਰ ਸਿੰਘ ਵਾਸੀ ਪਿੰਡ ਗਿੱਲ ਨੇ ਬਰੈਂਪਟਨ&comma; ਕੈਨੇਡਾ ਲਈ ਪਾਰਸਲ ਬੁੱਕ ਕਰਵਾਇਆ ਸੀ। ਪਾਰਸਲ ਕੰਪਨੀ ਵੱਲੋਂ ਸਕੈਨ ਕਰਨ &&num;8216&semi;ਤੇ ਸ਼ੱਕੀ ਨਸ਼ੀਲੇ ਪਦਾਰਥ ਮਿਲੇ। ਪੁਲਿਸ ਦੀ ਹਾਜ਼ਰੀ ਵਿਚ ਜਦੋਂ ਪਾਰਸਲ ਖੋਲ੍ਹ ਕੇ ਚੈੱਕ ਕੀਤ ਤਾਂ ਉਸ ਵਿਚੋਂ ਪਿੰਨੀਆਂ ਦਾ ਡੱਬਾ ਮਿਲਿਆ। ਜਦੋਂ ਡੱਬਾ ਖੋਲ੍ਹਿਆ ਤਾਂ ਉਸ ਵਿਚੋਂ ਅਫੀਮ ਬਰਾਮਦ ਹੋਈ। ਮੁਲਜ਼ਮ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;