&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> à¨®à¨¾à¨®à©‚ਲੀ ਬਹਿਸ ਤੋਂ ਬਾਅਦ ਕੰਡਕਟਰ ਤੇ ਉਸ ਦੇ ਸਾਥੀਆਂ ਨੇ ਸਵਾਰੀ ਦੇ ਮੂੰਹ &&num;8216&semi;ਤੇ à¨¬à©‡à¨¸à¨¬à©ˆà¨Ÿ à¨®à¨¾à¨° ਕੇ ਉਸ ਦੇ ਦੰਦ ਤੋੜ ਦਿੱਤੇ। ਲਹੂ-ਲੁਹਾਣ ਹੋਏ ਨੌਜਵਾਨ ਨੂੰ ਬੱਸ ਸਟੈਂਡ &&num;8216&semi;ਤੇ ਹੀ ਛੱਡ ਕੇ ਆਰੋਪੀ ਧਮਕੀਆਂ ਦਿੰਦੇ ਮੌਕੇ ਤੋਂ ਫ਼ਰਾਰ ਹੋ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਠਾਨਕੋਟ ਦੇ ਰਹਿਣ ਵਾਲੇ ਗੁਰਜੰਟ ਸਿੰਘ ਨੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੂੰ ਦੱਸਿਆ ਕਿ ਉਹ ਕਿਸੇ ਨਿੱਜੀ ਕੰਮ ਲਈ ਦਿੱਲੀ ਗਿਆ ਹੋਇਆ ਸੀ। ਪਠਾਨਕੋਟ ਵਾਪਸ ਆਉਣ ਲਈ ਉਸ ਨੇ ਦਿੱਲੀ ਤੋਂ ਬੱਸ ਫੜੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਬੱਸ ਜਿਵੇਂ ਹੀ ਲੁਧਿਆਣਾ ਬੱਸ ਸਟੈਂਡ &&num;8216&semi;ਤੇ ਪਹੁੰਚੀ ਤਾਂ ਕੰਡਕਟਰ ਨੇ ਉਸ ਨੂੰ ਬੱਸ ਬਦਲਣ ਲਈ ਕਿਹਾ। ਕਾਊਂਟਰ &&num;8216&semi;ਤੇ ਜਾ ਕੇ ਜਦ ਉਸ ਨੇ ਪਤਾ ਕੀਤਾ ਤਾਂ ਪਠਾਨਕੋਟ ਜਾਣ ਵਾਲੀ ਕੋਈ ਵੀ ਬੱਸ ਨਹੀਂ ਸੀ। ਇਸ ਗੱਲ ਨੂੰ ਲੈ ਕੇ ਉਸ ਦੀ ਕੰਡਕਟਰ ਪੱਪੂ ਪਹਾੜੀਆ ਨਾਲ ਬਹਿਸ ਹੋ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਪੱਪੂ ਦੇ ਸਾਥੀ ਅਖਿਲੇਸ਼ ਤੇ ਸੈਣੀ ਵੀ ਮੌਕੇ &&num;8216&semi;ਤੇ ਆ ਗਏ। ਤਿੰਨਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਉਸ ਦੇ à¨¬à©‡à¨¸à¨¬à©ˆà¨Ÿ à¨®à¨¾à¨° ਕੇ ਦੰਦ ਤੋੜ ਦਿੱਤੇ। ਲਹੂ ਲੁਹਾਣ ਹੋਏ ਗੁਰਜੰਟ ਸਿੰਘ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਏਐੱਸਆਈ ਮੇਵਾ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਗੁਰਜੰਟ ਸਿੰਘ ਦੀ ਸ਼ਿਕਾਇਤ &&num;8216&semi;ਤੇ ਪੱਪੂ ਪਹਾੜੀਆ&comma; ਅਖਿਲੇਸ਼ ਅਤੇ ਸੈਣੀ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਆਰੋਪੀਆਂ ਦੀ ਤਲਾਸ਼ ਕਰਨ &&num;8216&semi;ਚ ਜੁਟ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;