&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ&comma; ਕਾਰ ਤੇ ਖੜ੍ਹੇ ਟਰੱਕ ਦੇ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ। ਮਨਦੀਪ ਦੇ ਪਿਤਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਦੀ ਮਾਂ ਇਸ ਦੁਨੀਆ ਤੋਂ ਚਲੀ ਗਈ ਤਾਂ ਮਨਦੀਪ ਬਹੁਤ ਛੋਟਾ ਸੀ। ਮਨਦੀਪ ਦੇ ਵੱਡੇ ਭਰਾ ਦੀ ਮੌਤ ਹੋ ਚੁੱਕੀ ਸੀ&comma; ਜੋ ਵਿਆਹਿਆ ਹੋਇਆ ਸੀ। ਉਸ ਨੇ ਆਪਣੇ ਭਰਾ ਦੀ ਪਤਨੀ ਦੀ ਜ਼ਿੰਮੇਵਾਰੀ ਮਨਦੀਪ ਦੇ ਸਿਰ ਪਾ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਮਨਦੀਪ ਨੇ ਆਪਣੀ ਭਰਜਾਈ ਨਾਲ ਵਿਆਹ ਕਰਵਾ ਲਿਆ। ਮਨਦੀਪ ਨੇ ਸਖ਼ਤ ਮਿਹਨਤ ਕਰਕੇ ਆਪਣੀ ਪਤਨੀ ਨੂੰ ਆਸਟ੍ਰੇਲੀਆ ਭੇਜ ਦਿੱਤਾ। ਹੁਣ ਮਨਦੀਪ ਦਾ ਵੀਜ਼ਾ ਆਸਟ੍ਰੇਲੀਆ ਲਈ ਅਪਲਾਈ ਕੀਤਾ ਗਿਆ ਸੀ। ਹੁਣ ਉਸ ਨੇ ਆਸਟ੍ਰੇਲੀਆ ਜਾਣਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;